Happy Birthday Prabhdeep Singh

🌹🌹ਨਿਊਜ਼ ਟਾਊਨ ਪਰਿਵਾਰ ਵਲੋਂ ਪ੍ਰਭਦੀਪ ਸਿੰਘ ਪੀ ਏ ਡਾ. ਅਮਰ ਸਿੰਘ (ਮੈਂਬਰ ਆਫ ਪਾਰਲੀਮੈਂਟ) ਨੂੰ ਜਨਮ ਦਿਨ ਦੀਆਂ ਲੱਖ ਲੱਖ ਮੁਬਾਰਕਾਂ। ਪ੍ਰਮਾਤਮਾ ਤੁਹਾਨੂੰ ਚੜਦੀ ਕਲਾ ਵਿੱਚ ਰੱਖੇ, ਲੰਬੀ ਉਮਰ ਦੇਵੇ।🌹🌹

ਸਿਹਤ ਵਿਭਾਗ ਐਨ.ਐਚ.ਐਮ ਕਰਮਚਾਰੀਆਂ ਨੂੰ ਮਹੀਨਾ ਲੰਘਣ ਦੇ ਬਾਵਜੂਦ ਤਨਖਾਹਾਂ ਨਾ ਮਿਲਣ ਕਾਰਨ ਪਏ ਘਰ ਘਰ ਰੋਟੀ ਦੇ ਲਾਲੇ- ਹਰਪਾਲ ਸਿੰਘ ਸੋਢੀ

ਫ਼ਤਹਿਗੜ੍ਹ ਸਾਹਿਬ, ਰੂਪ  ਨਰੇਸ਼: ਅੱਜ ਠੇਕਾ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਪ੍ਰਤੀ ਰੋਸ਼ ਪ੍ਰਗਟ ਕੀਤਾ ਗਿਆ। ਇਸ ਰੋਸ਼ ਦਾ ਕਾਰਨ ਦੱਸਦਿਆਂ ਠੇਕਾ ਕਰਮਚਾਰੀਆਂ ਨੇ ਕਿਹਾ ਕਿ ਅਪ੍ਰੈਲ ਮਹੀਨਾ ਤਕਰੀਬਨ ਹਰ ਘਰ …

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਨਾਮ ਮਾਨਯੋਗ ਡਿਪਟੀ ਕਮਿਸ਼ਨਰ ਫ਼ਤਿਹਗੜ੍ਹ ਸਾਹਿਬ ਰਾਹੀਂ ਬਿਲ ਦੇ ਸਮਰਥਨ ਵਿੱਚ ਧੰਨਵਾਦ ਪੱਤਰ ਦਿੱਤਾ

ਸਰਹਿੰਦ, ਰੂਪ ਨਰੇਸ਼: ਅੱਜ ਰਾਸ਼ਟਰਵਾਦੀ ਪਸਮਾਂਦਾ ਰਾਸ਼ਟਰੀ ਮੁਸਲਿਮ ਮੰਚ ਦੇ ਪੰਜਾਬ ਪ੍ਰਧਾਨ ਐਡਵੋਕੇਟ ਵਿਕਰਮ ਸਾਬਰੀ ਦੀ ਅਗੁਵਾਈ ਵਿੱਚ ਪਸਮਾਂਦਾ ਸਮਾਜ ਵੱਲੋਂ ਰੋਜ਼ਾ ਸ਼ਰੀਫ਼ ਹਜ਼ਰਤ ਮੁਜੱਜਦ ਅਲਫਸ਼ਾਨੀ ਜੀ ਦੀ ਦਰਗਾਹ ਪਰ …

ਭਾਰਤ ਰਤਨ ਡਾ. ਭੀਮ ਰਾੳ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

ਸਰਹਿੰਦ, ਰੂਪ ਨਰੇਸ਼: ਭਾਰਤ ਰਤਨ ਡਾ. ਭੀਮ ਰਾੳ ਅੰਬੇਡਕਰ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ਼ ਮਨਾਇਆ ਗਿਆ। ਇਸ ਮੌਕੇ ਡਾ. ਸਿਕੰਦਰ ਸਿੰਘ ਤੇ ਹੋਰ ਆਗੂਆਂ ਨੇ ਭਾਰਤ ਦੇ ਸੰਵਿਧਾਨ ਦੇ …

ਵਜ਼ੀਰਾਬਾਦ ਦੀ ਪੰਚਾਇਤ ਵੱਲੋਂ ਕੀਤੇ ਗਏ ਗਬਨ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਨੇ ਖੋਲਿਆ ਮੋਰਚਾ

ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼: ਬਲਾਕ ਸਰਹਿੰਦ ਹਲਕਾ ਫਤਿਹਗੜ੍ਹ ਸਾਹਿਬ ਦੇ ਪਿੰਡ ਵਜੀਰਾਬਾਦ ਦੀ ਗ੍ਰਾਮ ਪੰਚਾਇਤ ਵੱਲੋਂ ਕੀਤੇ ਗਏ ਕਥਿਤ ਕਰੋੜਾਂ ਦੇ ਗਬਨ ਸਬੰਧੀ ਅੱਜ ਪਿੰਡ ਨਿਵਾਸੀਆਂ ਵੱਲੋਂ ਪਿੰਡ ਵਿੱਚ ਹੀ …

ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਸੈਕਰਡ ਹਾਰਟ ਸਕੂਲ ਦੇ ਬੱਚਿਆਂ ਪੇਸ਼ ਕੀਤਾ ਰੰਗਾਰੰਗ ਪ੍ਰੋਗਰਾਮ

ਸਰਹਿੰਦ, ਰੂਪ ਨਰੇਸ਼: ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਸੈਕਰਡ ਹਾਰਟ ਸਕੂਲ ਫਤਹਿਗੜ੍ਹ ਸਾਹਿਬ ਦੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਅਧਿਆਪਕਾਂ ਵਲੋਂ ਬੱਚਿਆਂ ਨੂੰ ਵਿਸਾਖੀ ਦੇ ਇਤਿਹਾਸਕ ਬਾਰੇ ਜਾਣੂ …

‘ਆਪ’ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ

ਲੁਧਿਆਣਾ, 12 ਅਪਰੈਲ (ਰੂਪ ਨਰੇਸ਼)ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲੀ …

ਵਿਜੀਲੈਂਸ ਬਿਊਰੋ ਨੇ 25000 ਰੁਪਏ ਰਿਸ਼ਵਤ ਲੈਂਦਿਆਂ ਐਸਐਚਓ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ  – ਇੱਕ ਲੱਖ ਰੁਪਏ ਮੰਗੀ ਸੀ ਰਿਸ਼ਵਤ

ਚੰਡੀਗੜ੍ਹ, ਰੂਪ ਨਰੇਸ਼:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਮਮਦੋਟ ਥਾਣੇ ਵਿਖੇ ਐਸਐਚਓ ਵਜੋਂ ਤਾਇਨਾਤ ਇੰਸਪੈਕਟਰ ਅਭਿਨਵ ਚੌਹਾਨ ਨੂੰ 25,000 …

ਸੰਤ ਨਿਰੰਕਾਰੀ ਮਿਸ਼ਨ ਵੱਲੋਂ ਮਾਨਵ ਏਕਤਾ ਦਿਵਸ ਦਾ ਆਯੋਜਨ

  ਦਿੱਲੀ/ਸਰਹਿੰਦ (ਰੂਪ ਨਰੇਸ਼/ਦਵਿੰਦਰ ਰੋਹਟਾ): ਸਿਰਫ਼ ਅਧਿਆਤਮਿਕਤਾ ਹੀ ਮਾਨਵ ਏਕਤਾ ਨੂੰ ਮਜ਼ਬੂਤ ਕਰ ਸਕਦੀ ਹੈ ਅਤੇ ਮਾਨਵ ਨੂੰ ਇੱਕ ਦੂਜੇ ਦੇ ਨੇੜੇ ਲਿਆ ਸਕਦੀ ਹੈ ਅਤੇ ਆਪਸੀ ਪਿਆਰ ਅਤੇ ਸਦਭਾਵਨਾ …