ਵਿਆਹ ਦੇ ਸਮਾਗਮ ਵਿੱਚ ਸ਼ਾਮਿਲ ਹੋਏ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਦੇ ਸਪੁੱਤਰ ਐਡਵੋਕੇਟ ਵਿਕਾਸ ਪ੍ਰਤਾਪ ਰਾਣਾ

ਸਰਹਿੰਦ, ਥਾਪਰ: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਦੇ ਸਪੁੱਤਰ ਐਡਵੋਕੇਟ ਵਿਕਾਸ ਪ੍ਰਤਾਪ ਰਾਣਾ, ਗੁਰਵਿੰਦਰ ਸਿੰਘ ਡੂਮਛੇੜੀ, ਜਗਦੀਪ ਕੌਰ ਆਸਟ੍ਰੇਲੀਆ ਦੇ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਸਿਕੰਦਰ ਸਿੰਘ, ਹਰਚੰਦ ਸਿੰਘ ਡੂਮਛੇੜੀ, ਕਰਨੈਲ ਸਿੰਘ, ਜਸਵੀਰ ਸਿੰਘ ਕਾਈਨੌਰ, ਬਹਾਦਰ ਸਿੰਘ, ਵਿਜੈ ਸ਼ਰਮਾ ਟਿੰਕੂ ਅਤੇ ਹੋਰ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ