ਐਡਵੋਕੇਟ ਸ਼ਿਵ ਕੁਮਾਰ ਮਲਹੋਤਰਾ ਦੀ ਅੰਤਿਮ ਅਰਦਾਸ ਸਮੇਂ ਰਾਜਨੀਤਕ ਸਖਸ਼ੀਅਤਾਂ ਨੇ ਸ਼ਰਧਾਂਜਲੀ ਭੇਟ ਕੀਤੀ

ਬੱਸੀ ਪਠਾਣਾਂ (ਉਦੇ ਧੀਮਾਨ ) ਸਮਾਜ ਸੇਵੀ ਐਡਵੋਕੇਟ ਸ਼ਿਵ ਕੁਮਾਰ ਮਲਹੋਤਰਾ ਦੀ ਅੰਤਿਮ ਅਰਦਾਸ ਸੈਂਚਰੀ ਪੈਲੇਸ ਬੱਸੀ ਪਠਾਣਾਂ ਵਿਖੇ ਹੋਈ। ਇਸ ਮੌਕੇ ਰਾਜਨੀਤਕ ਆਗੂਆਂ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਅਤੇ ਧਾਰਮਿਕ ਸੰਸਥਾਵਾਂ ਨੇ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ। ਸ਼ਰਧਾਂਜਲੀ ਭੇਂਟ ਕਰਨ ਵਾਲਿਆਂ ਵਿੱਚ ਬੱਸੀ ਹਲਕਾ ਸਾਬਕਾ ਵਿਧਾਇਕ ਤੇ ਕਾਗਰਸ ਕਮੇਟੀ ਜਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ, ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ, ਡੇਰਾ ਬਾਬਾ ਬੁੱਧ ਦਾਸ ਡੇਰਾ ਮਹੰਤ ਡਾ.ਸਿਕੰਦਰ ਸਿੰਘ, ਹਲਕਾ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਫੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਸੂਬਾ ਪ੍ਰੈਸ ਸਕੱਤਰ ਰਾਜੇਸ਼ ਸਿੰਗਲਾ, ਸ਼੍ਰੋਮਣੀ ਅਕਾਲੀ ਦਲ ਬੱਸੀ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ, ਸਮਾਜ ਸੇਵੀ ਡਾ.ਮਨੋਹਰ ਸਿੰਘ, ਭਾਜਪਾ ਪੰਜਾਬ ਐਸੀ ਮੋਰਚਾ ਸੂਬਾ ਸਪੋਕਸਪਰਸਨ ਕੁਲਦੀਪ ਸਿੰਘ ਸਿੱਧੂਪੁਰ, ਸਾਬਕਾ ਮੰਤਰੀ ਡਾ.ਹਰਬੰਸ ਲਾਲ, ਆਮ ਆਦਮੀ ਪਾਰਟੀ ਬੁੱਧੀਜੀਵੀ ਵਿੰਗ ਸੂਬਾ ਜਨਰਲ ਸਕੱਤਰ ਐਡਵੋਕੇਟ ਧਰਮਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਸਯੁਕਤ ਆਗੂ ਹਰਵੇਲ ਸਿੰਘ ਮਾਧੋਪੁਰ, ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਜਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ, ਸ਼੍ਰੀ ਰਾਮ ਲੀਲ੍ਹਾ ਕਮੇਟੀ ਮੀਤ ਪ੍ਰਧਾਨ ਬਲਰਾਮ ਚਾਵਲਾ,ਨਗਰ ਕੌਸਲ ਪ੍ਰਧਾਨ ਰਵਿੰਦਰ ਕੁਮਾਰ ਰਿੰਕੂ, ਕੌਂਸਲਰ ਰਾਜ ਕੁਮਾਰ ਪੂਰੀ, ਪ੍ਰਾਚੀਨ ਸ਼੍ਰੀ ਰਾਮ ਮੰਦਰ ਮੀਤ ਪ੍ਰਧਾਨ ਹਮਿੰਦਰ ਦਲਾਲ, ਕਾਗਰਸ ਕਮੇਟੀ ਸਾਬਕਾ ਜਿਲ੍ਹਾ ਪ੍ਰਧਾਨ ਸੁਭਾਸ਼ ਸੂਦ, ਆਪ ਆਗੂ ਅਸ਼ੋਕ ਟੁਲਾਨੀ, ਭਾਰਤ ਵਿਕਾਸ ਪ੍ਰੀਸ਼ਦ ਪ੍ਰਧਾਨ ਮਨੋਜ ਕੁਮਾਰ ਭੰਡਾਰੀ, ਮਾਤਾ ਸ਼੍ਰੀ ਜਗਦਬੇ ਲੰਗਰ ਕਮੇਟੀ ਜਨਰਲ ਸਕੱਤਰ ਸ਼ਾਮ ਗੌਤਮ, ਕਾਗਰਸ ਕਮੇਟੀ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਿਸ਼ੋਰੀ ਲਾਲ ਚੁੱਘ,ਭਾਜਪਾ ਯੁਵਾ ਮੋਰਚਾ ਜਿਲ੍ਹਾ ਜਨਰਲ ਸਕੱਤਰ ਹਰਸ਼ ਗਰਗ, ਸਮਾਜ ਸੇਵੀ ਸੁਨੀਲ ਖੁੱਲਰ, ਨਗਰ ਕੌਸਲ ਸਾਬਕਾ ਕਾਰਜਕਾਰੀ ਪ੍ਰਧਾਨ ਅਨੂਪ ਸਿੰਗਲਾ, ਭਾਜਪਾ ਬੱਸੀ ਮੰਡਲ ਪ੍ਰਧਾਨ ਰਾਜੀਵ ਮਲਹੌਤਰਾ, ਮੰਡਲ ਜਨਰਲ ਸਕੱਤਰ ਓਮ ਪ੍ਰਕਾਸ਼ ਗੌਤਮ,ਆਪ ਆਗੂ ਕੁਲਦੀਪ ਮਲਹੋਤਰਾ ਸਰਹੰਦ,ਕਾਗਰਸ ਕਮੇਟੀ ਜਿਲ੍ਹਾ ਜਨਰਲ ਸਕੱਤਰ ਹਰਭਜਨ ਸਿੰਘ ਨਾਮਧਾਰੀ,ਸਮਾਜ ਸੇਵੀ ਓਮ ਪ੍ਰਕਾਸ਼ ਤਾਂਗੜੀ,ਆਪ ਆਗੂ ਪ੍ਰੇਮ ਵਧਵਾ, ਸਮਾਜ ਸੇਵੀ ਮਾਰੂਤ ਮਲਹੋਤਰਾ, ਸਮਾਜ ਸੇਵੀ ਪਵਨ ਬਾਂਸਲ ਬਿੱਟਾ, ਅਜੀਤ ਸਿੰਘ ਮੱਕੜ, ਕੁਲਦੀਪ ਸਿੰਘ ਬਲੱਗਣ, ਜਸਵੀਰ ਸਿੰਘ ਭਾਦਲਾ, ਭਾਰਤ ਭੂਸ਼ਨ ਸ਼ਰਮਾਂ ਭਰਤੀ, ਗੁਰਵਿੰਦਰ ਸਿੰਘ ਮਿੰਟੂ, ਤੋਂ ਇਲਾਵਾ ਸਮੂਹ ਰਾਜਨੀਤਕ ਆਗੂ, ਧਾਰਮਿਕ ਸੰਸਥਾਵਾਂ, ਸਮਾਜਿਕ ਸੰਸਥਾਵਾਂ ਦੇ ਆਗੂ ਹਜਾਰ ਸਨ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)

+91-80545-08200

ਤਾਜ਼ਾ ਤਾਰੀਨ