ਮਨਪ੍ਰੀਤ ਸਿੰਘ ਹੈਪੀ ਨੇ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਵੰਡੇ

ਉਦੇ ਧੀਮਾਨ, ਬੱਸੀ ਪਠਾਣਾਂ: ਸ਼੍ਰੋਮਣੀ ਅਕਾਲੀ ਦਲ ਵਾਰਡ ਨੰਬਰ ਦੇ ਕੌਂਸਲਰ ਤੇ ਸਮਾਜ ਸੇਵੀ ਮਨਪ੍ਰੀਤ ਸਿੰਘ ਹੈਪੀ ਵੱਲੋਂ 12 ਵਿਆਕਤੀਆਂ ਨੂੰ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਵੰਡੇ। ਇਸ ਮੌਕੇਂ ਕੌਂਸਲਰ ਮਨਪ੍ਰੀਤ ਸਿੰਘ ਹੈਪੀ ਨੇ ਕਿਹਾ ਕਿ ਉਹ ਹਰ ਸਮੇਂ ਲੋੜਵੰਦ ਲੋਕਾਂ ਤੇ ਸ਼ਹਿਰ ਨਿਵਾਸੀਆਂ ਦੀਆਂ ਸੇਵਾਵਾਂ ਵਿਚ ਹਜ਼ਾਰ ਹਾ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਦਾ ਸੇਵਾਦਾਰ ਹਾਂ ਤੇ ਹਮੇਸ਼ਾ ਲੋਕਾਂ ਦੀ ਸੇਵਾ ਕਰਦਾ ਰਹਾਂਗਾ।ਇਸ ਮੌਕੇ ਤੇ ਸੁਖਵਿੰਦਰ ਸਿੰਘ ਖਾਲਾਸਪੁਰ,ਹਰਜੀਤ ਕੌਰ,ਸਵਰਨ ਕੌਰ,ਸਰੋਜ ਰਾਣੀ, ਨਿਰਮਲਾ ਦੇਵੀ, ਸੰਦੀਪ ਕੌਰ,ਕਿਰਨ ਮੋਦਗਿੱਲ, ਪੁਸ਼ਪਾ ਆਦਿ ਮੌਜੂਦ ਸਨ|

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ