ਭਾਰਤਦਿਲ ਦਾ ਦੌਰਾ ਪੈਣ ਕਾਰਨ ਮੁਖਤਾਰ ਅੰਸਾਰੀ ਦੀ ਮੌਤ 28 March 202428 March 2024 - by News Town ਯੂ ਪੀ: 60 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੁਖਤਾਰ ਅੰਸਾਰੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਡਾਕਟਰਾਂ ਦੀ ਟੀਮ ਨੇ ਮੁਖਤਾਰ ਅੰਸਾਰੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਹੈ।