ਹਰਜੋਤ ਬੈਂਸ ਦਾ ਇਤਿਹਾਸ ਦਾ ਸਭ ਤੋਂ ਛੋਟਾ 30 ਸੈਕਿੰਡ ਦਾ ਧਰਨਾ ਬਣਿਆ ਪੰਜਾਬੀਆਂ ਵਿੱਚ ਮਜ਼ਾਕ ਦਾ ਪਾਤਰ – ਕਿਸ਼ੋਰੀ ਲਾਲ ਚੁੱਘ

ਉਦੇ ਧੀਮਾਨ , ਬੱਸੀ ਪਠਾਣਾਂ: ਕਾਗਰਸ ਕਮੇਟੀ ਦੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਈ ਡੀ ਵੱਲੋਂ ਗ੍ਰਿਫਤਾਰੀ ਦੇ ਵਿਰੋਧ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਲੀ ‘ਚ ਦਿੱਤਾ 30 ਸੈਕਿੰਡ ਦਾ ਧਰਨਾ ਪੰਜਾਬੀਆਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੱਗਦਾ ਹੈ ਕਿ ਸੋਸਲ ਮੀਡੀਆ ਤੇ ਫੋਟੋਆਂ ਪਾਉਣ ਨਾਲ ਇੰਨਕਲਾਬ ਆ ਜਾਂਦਾ ਹੈ ਇਹ ਧਰਨੇ ਵੀ ਫੋਟੋ ਅਤੇ ਵੀਡਿਓ ਸੋਸਲ ਮੀਡੀਆ ਤੇ ਪਾਉਣ ਲ‌ਈ ਲਾਉਂਦੇ ਹਨ ਇਹਨਾਂ ਨੇ ਕੇਜਰੀਵਾਲ ਦੇ ਮੁੱਦੇ ਤੇ ਪੰਜਾਬ ਨੂੰ ਰੱਬ ਆਸਰੇ ਛੱਡ ਦਿੱਤਾ ਹੈ ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ