ਵੈਸਾਖ ਮਹੀਨੇ ਦੀ ਸੰਗਰਾਂਦ ਮੌਕੇ ਡੇਰਾ ਬਾਬਾ ਬੁੱਧ ਦਾਸ ਜੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ

ਉਦੇ ਧੀਮਾਨ, ਬੱਸੀ ਪਠਾਣਾ: ਪ੍ਰਸਿੱਧ ਡੇਰਾ ਬਾਬਾ ਬੁੱਧ ਦਾਸ ਜੀ ਵਿਖੇ ਵੈਸਾਖ ਮਹੀਨੇ ਦੀ ਸੰਗਰਾਂਦ ਮੌਕੇ ਡੇਰਾ ਮਹੰਤ ਡਾ. ਸਿਕੰਦਰ ਸਿੰਘ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡੇਰਾ ਮਹੰਤ ਡਾ. ਸਿਕੰਦਰ ਸਿੰਘ ਨੇ ਸੰਗਤ ਨੂੰ ਵਿਸਾਖੀ ਦੀ ਵਧਾਈ ਦਿੰਦੇ ਹੋਏ ਬਾਬਾ ਜੀ ਦੇ ਦਰਬਾਰ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਡਾ.ਆਫਤਾਬ, ਸਾਬਕਾ ਕੌਂਸਲਰ ਰੇਨੂੰ ਹੈਪੀ,ਹਰਚੰਦ ਸਿੰਘ ਤੇ ਕਰਨੈਲ ਸਿੰਘ ਡੂਮਛੇੜੀ, ਬਲਵੀਰ ਸਿੰਘ, ਜਸਵੀਰ ਸਿੰਘ ਭਾਦਲਾ, ਸੁਰਮੁੱਖ ਸਿੰਘ ਬੈਨੀਪਾਲ ਸਰਪੰਚ, ਹਰਬੰਸ ਸਿੰਘ ਬੈਨੀਪਾਲ, ਡਾ.ਅਮਰਦੀਪ ਕੌਰ ਢੋਲੇਵਾਲ,ਪਿਆਰਾ ਸਿੰਘ, ਅਵਤਾਰ ਸਿੰਘ, ਤਿ੍ਲੋਕ ਬਾਜਵਾ, ਰਿੰਕੂ ਬਾਜਵਾ, ਸੁੱਖਾ ਬਾਜਵਾ, ਸਾਹਿਲ ਮਲਹੌਤਰਾ, ਰਮਨ ਸੱਪਲ ਰੰਮੀ, ਗੋਲੂ ਬਾਜਵਾ, ਜੱਗੀ, ਸਨਮ ਬਾਜਵਾ, ਰਾਜੇਸ਼ ਕੁਮਾਰ ਮੱਖਣ, ਗੁਰਮੇਲ ਸਿੰਘ, ਗੁਰਸ਼ੇਰ ਸਿੰਘ, ਜੋਰਾ ਬਾਜਵਾ, ਆਦਿ ਮੌਜੂਦ ਸਨ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)

+91-80545-08200

ਤਾਜ਼ਾ ਤਾਰੀਨ