ਅੰਤਿਮ ਅਰਦਾਸ

ਸਮਾਜਸੇਵੀ ਗੁਰਮੀਤ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਸਹਿਜ ਪਾਠ ਸਾਹਿਬ ਦੇ ਭੋਗ ਤੇ ਅੰਤਿਮ ਅਰਦਾਸ 1 ਮਈ (ਬੁੱਧਵਾਰ) ਗੁਰਦੁਆਰਾ ਸਾਹਿਬ ਮੱਦੋਮਾਜਰਾ ਨੇੜੇ ਰੋਪੜ 12 ਤੋਂ 1 ਵਜੇ ਤੱਕ ਹੋਵੇਗੀ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ