ਭਾ.ਜ.ਪਾ. ਓਬੀਸੀ ਮੋਰਚਾ ਫਤਿਹਗੜ੍ਹ ਸਾਹਿਬ ਵੱਲੋਂ ਮੋਦੀ ਸਰਕਾਰ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ

ਭਾਰਤੀ ਜਨਤਾ ਪਾਰਟੀ ਓਬੀਸੀ ਮੋਰਚਾ ਫਤਿਹਗੜ੍ਹ ਸਾਹਿਬ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੀਆਂ ਸਕੀਮਾਂ ਬਾਰੇ ਘਰ ਘਰ ਵਿੱਚ ਜਾ ਕੇ ਜਾਣੂ ਕਰਵਾਇਆ ਗਿਆ | ਜਿਸ ਵਿੱਚ ਲੋਕ ਸਭਾ ਦੇ ਪ੍ਰਭਾਰੀ ਬਲਵਿੰਦਰ ਸਿੰਘ ਗੋਗੀ ਅਤੇ ਜ਼ਿਲ੍ਹਾ ਪ੍ਰਧਾਨ ਹਰਮੀਤ ਸਿੰਘ ਸੱਗੂ ਅਤੇ ਉਹਨਾਂ ਦੇ ਨਾਲ ਸੰਦੀਪ ਸਿੰਘ ਲਵਲੀ ਪੰਜਾਬ ਕਾਰਜ ਕਾਰਨੀ ਮੈਂਬਰ ਓਬੀਸੀ ਮੋਰਚਾ ਦੇ ਅਤੇ ਹੋਰ ਮੈਂਬਰ ਸਾਹਿਬਾਨ ਹਾਜ਼ਰ ਸਨ |

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ