ਭਾਰਤੀ ਚੋਣ ਕਮਿਸ਼ਨ (ECI) ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਦੇ ਕੀਤੇ ਤਬਾਦਲੇ

 

ਪੰਜਾਬ: ਭਾਰਤੀ ਚੋਣ ਕਮਿਸ਼ਨ (ECI) ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਦੇ ਤਬਾਦਲੇ ਗੈਰ-ਚੋਣ ਡਿਊਟੀ ਲਈ ਕੀਤੇ ਹਨ। ਸ੍ਰੀ ਸਵਪਨ ਸ਼ਰਮਾ ਪੁਲਿਸ ਕਮਿਸ਼ਨਰ ਜਲੰਧਰ ਅਤੇ ਸ੍ਰੀ ਕੁਲਦੀਪ ਚਾਹਲ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਗੈਰ-ਚੋਣਾਂ ਨਾਲ ਸਬੰਧਤ ਡਿਊਟੀਆਂ ਸੌਂਪੀਆਂ ਗਈਆਂ ਹਨ।

Leave a Reply

Your email address will not be published. Required fields are marked *