ਬੱਸੀ ਪਠਾਣਾ, ਉਦੇ ਧੀਮਾਨ: ਭਾਰਤੀ ਜਨਤਾ ਪਾਰਟੀ ਮੰਡਲ ਬੱਸੀ ਪਠਾਣਾਂ ਦੀ ਵਿਸ਼ੇਸ਼ ਮੀਟਿੰਗ ਸ਼੍ਰੀ ਰਾਜੀਵ ਮਲਹੋਤਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿੱਚ ਜਿਲ੍ਹਾ ਦਫਤਰ ਇੰਚਾਰਜ ਸ਼੍ਰੀ ਕ੍ਰਿਸ਼ਨ ਕੁਮਾਰ ਵਰਮਾ, ਕਾਰਜਕਾਰਨੀ ਮੈਂਬਰ ਸ਼੍ਰੀ ਰਾਜੇਸ਼ ਗੌਤਮ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਗੌਤਮ ਨੇ ਕਿਹਾ ਕਿ ਇਸ ਚੋਣ ਵਿੱਚ ਫਤਿਹਗੜ੍ਹ ਸਾਹਿਬ ਹਲਕਾ ਵਿੱਚ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਸਾਡੇ ਜ਼ਿਲ੍ਹੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ| ਜਾਣਕਾਰੀ ਦਿੰਦਿਆਂ ਦੱਸੀਆਂ ਕਿ 23 /05/ 2024 ਦਿਨ ਵੀਰਵਾਰ ਨੂੰ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਭਾਈ ਮੋਦੀ ਜੀ ਪਟਿਆਲਾ ਵਿੱਖੇ ਇਕ ਵਿਸ਼ਾਲ ਰੈਲੀ ਕਰਣ ਜਾ ਰਹੇ ਹਨ ਅਤੇ ਉਨ੍ਹਾਂ ਦੱਸਿਆ ਕਿ ਬੱਸੀ ਪਠਾਣਾ ਮੰਡਲ ਵਲੋਂ ਬੱਸਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਤਾ ਜੋ ਵੱਡੀ ਗਿਣਤੀ ਵਿੱਚ ਲੋਕ ਅਤੇ ਉਨ੍ਹਾਂ ਦੇ ਸਮਰਥਕ ਇਸ ਰੈਲੀ ਵਿੱਚ ਹਿੱਸਾ ਲੈ ਸਕਣ ਅਤੇ ਮਾਨਯੋਗ ਪ੍ਰਧਾਨ ਮੰਤਰੀ ਜੀ ਦੇ ਵਿਚਾਰ ਸੁਨ ਸਕਣ| ਇਸ ਦੇ ਨਾਲ ਹੀ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸੀਆਂ ਕਿ 25 ਤਰੀਕ ਦਿਨ ਸ਼ਨੀਵਾਰ ਨੂੰ ਹਲਕੇ ਦੇ ਭਾਰਤੀ ਜਨਤਾ ਪਾਰਟੀ ਉਮੀਦਵਾਰ ਸ਼੍ਰੀ ਗੇਜਾ ਰਾਮ ਜੀ ਬੱਸੀ ਪਠਾਣਾਂ ਦੇ ਲੋਕਾਂ ਨੂੰ ਮਿਲਣ ਲਈ ਆ ਰਹੇ ਹਨ | ਰਾਜੀਵ ਮਲਹੋਤਰਾ ਨੇ ਦੱਸਿਆ ਕਿ ਮਿਤੀ 29-5-2024 ਨੂੰ ਸ਼ਹਿਰ ਵਿੱਚ ਬਾਈਕ ਰੈਲੀ ਕੱਢੀ ਜਾਵੇਗੀ ਅਤੇ ਹਲਕਾ ਨਿਵਾਸੀਆਂ ਨੂੰ ਬੇਨਤੀ ਕੀਤੀ ਜਾਵੇਗੀ ਕਿ ਉਹ ਇੱਕ-ਇੱਕ ਕੀਮਤੀ ਵੋਟ ਸ਼੍ਰੀ ਗੇਜਾ ਰਾਮ ਜੀ ਨੂੰ ਪਾ ਕੇ ਕਾਮਯਾਬ ਬਣਾਉਣ।ਇਸ ਮੌਕੇ ਮਾਸਟਰ ਪ੍ਰਕਾਸ਼ ਸਿੰਘ, ਸ੍ਰੀ ਕੁਲਦੀਪ ਪਾਠਕ, ਸ੍ਰੀ ਹਰੀਸ਼ ਥਰੇਜਾ, ਸ੍ਰੀ ਪਵਨ ਬਾਂਸਲ, ਸ੍ਰੀ ਅਨਿਲ ਲੂੰਬੀ, ਸ਼੍ਰੀ ਨਰਵੀਰ ਧੀਮਾਨ ਜੌਨੀ , ਸ੍ਰੀ ਬਲਵੰਤ ਸਿੰਘ, ਸ੍ਰੀ ਮੁਹੰਮਦ ਵਸੀਮ, ਸ੍ਰੀ ਸੰਜੀਵ ਗਾਂਧੀ, ਸ੍ਰੀ ਅਤੁਲ ਸ਼ਰਮਾ, ਸ੍ਰੀ. ਸੁਰਿੰਦਰ ਸਿੰਘ, ਸ਼੍ਰੀ ਸੰਦੀਪ ਬਾਂਸਲ, ਸ਼੍ਰੀ ਸੁਖਦੇਵ ਸਿੰਘ ਮੰਡ, ਸ਼੍ਰੀ ਬ੍ਰਿਜਮੋਹਨ ਸ਼ਰਮਾ, ਸ਼੍ਰੀ ਖੋਸਲਾ ਜੀ ਤੋਂ ਇਲਾਵਾ ਮੈਂਬਰ ਹਾਜਰ ਸਨ।
ਭਾ.ਜ.ਪਾ. ਮੰਡਲ ਬੱਸੀ ਪਠਾਣਾਂ ਦੀ ਹੋਈ ਵਿਸ਼ੇਸ਼ ਮੀਟਿੰਗ

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)
+91-80545-08200
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)
+91-80545-08200

Live Cricket Score
ਤਾਜ਼ਾ ਤਾਰੀਨ
- ਸਮਾਜ ਦੇ ਸਾਰੇ ਲੋਕਾਂ ਦੇ ਵਿਕਾਸ ਤੇ ਦੇਸ਼ ਦੇ ਸਰਵਪੱਖੀ ਵਿਕਾਸ ਵਿੱਚ ਐੱਸ.ਬੀ.ਆਈ ਦਾ ਅਹਿਮ ਰੋਲ ਹੈ- ਜਤਿਨ ਕੌਸ਼ਿਕ
- ਸਵਾਗਤ ਬੱਚਿਓ
- ਇੱਕ ਧਰਤੀ, ਸਿਹਤਮੰਦ ਸੰਸਾਰ – ਸੰਤ ਨਿਰੰਕਾਰੀ ਮਿਸ਼ਨ ਦੁਆਰਾ ਅੰਤਰਰਾਸ਼ਟਰੀ ਯੋਗ ਦਿਵਸ
- ਇੱਕ ਧਰਤੀ, ਸਿਹਤਮੰਦ ਸੰਸਾਰ “ਸੰਤ ਨਿਰੰਕਾਰੀ ਮਿਸ਼ਨ ਬ੍ਰਾਂਚ, ਸਰਹਿੰਦ ਦੁਆਰਾ ‘ ਅੰਤਰਰਾਸ਼ਟਰੀ ਯੋਗ “ਦਿਵਸ ਮਨਾਇਆ ਗਿਆ”
- ਸਾਬਕਾ ਰਜਿਸਟ੍ਰਾਰ ਬਾਬਾ ਬੁੱਧ ਦਾਸ ਜੀ ਦੇ ਡੇਰੇ ਵਿਖੇ ਨਤਮਸਤਕ ਹੋਏ
- ਸਵ. ਮੋਹਨ ਲਾਲ ਧੀਮਾਨ ਨੂੰ ਕੀਤੀ ਸ਼ਰਧਾਂਜਲੀ ਭੇਂਟ
- ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਸਰਕਾਰੀ ਮਿਡਲ ਸਕੂਲ ਪਿੰਡ ਬਲਾੜਾ ਵਿਖੇ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ
- ਪੰਜਾਬ ਕਾਂਗਰਸ ਵਿੱਚ ਘੱਟ ਗਿਣਤੀ ਵਿਭਾਗ ਨੂੰ ਮਿਲੀ ਮਜ਼ਬੂਤੀ – ਦਿਲਬਰ ਮੁਹੰਮਦ ਖਾਨ ਦੀ ਸਿਫ਼ਾਰਸ਼ ‘ਤੇ ਹਾਈ ਕਮਾਂਡ ਨੇ 24 ਜ਼ਿਲ੍ਹਿਆਂ ਦੇ ਚੇਅਰਮੈਨ, ਵਾਈਸ ਚੇਅਰਪਰਸਨ ਅਤੇ ਜਨਰਲ ਸਕੱਤਰ ਕੀਤੇ ਨਿਯੁਕਤ
- ਜ਼ਿਲ੍ਹਾ ਪ੍ਰਧਾਨ ਨੇ ਕੀਤਾ ਕੋਆਰਡੀਨੇਟਰ ਕਸਤੂਰੀ ਲਾਲ ਮਿੰਟੂ ਨੂੰ ਸਨਮਾਨਿਤ
- ਆਮ ਆਦਮੀ ਪਾਰਟੀ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਕੀਤਾ
- ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
- ਸਾਨੂੰ ਗੁਰੂ ਦੇ ਦਿਖਾਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ- ਮਹੰਤ ਡਾ. ਸਿਕੰਦਰ ਸਿੰਘ
- ਸਰਹਿੰਦ, ਥਾਪਰ: ਬਾਬਾ ਬੰਦਾ ਸਿੰਘ ਬਹਾਦਰ ਸੇਵਾ ਸੁਸਾਇਟੀ ਵੱਲੋਂ ਧਾਰਮਿਕ ਸਮਾਗਮ ਦੌਰਾਨ ਲੰਗਰ ਦੀ ਸੇਵਾ ਕਰਦੇ ਐਡਵੋਕੇਟ ਜਤਿੰਦਰਪਾਲ ਸਿੰਘ, ਸਰਗੁਣ ਬੱਤਰਾ, ਬੂਟਾ ਸਿੰਘ, ਸਰਪਾਲ ਸਿੰਘ, ਰਣਜੀਤ ਸਿੰਘ ਸੰਧੂ, ਪ੍ਰੀਤਮ ਸਿੰਘ ਨਾਗਰਾ।
- ਪੁਲਿਸ ਵਿਭਾਗ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਇੰਸਪੈਕਟਰਾਂ ਨੂੰ ਸਨਮਾਨਿਤ ਕੀਤਾ
- ਠੰਡੇ ਮਿੱਠੇ ਪਾਣੀ ਅਤੇ ਜਲ ਜੀਰਾ ਦੀ ਛਬੀਲ ਲਗਾਈ
- ਗੁਰਮਤ ਦੇ ਨਾਲ ਨਾਲ ਸਮਾਜਿਕ ਸਿਖਲਾਈ ਦਾ ਮੰਚ-ਨਿਰੰਕਾਰੀ ਬਾਲ ਸੰਤ ਸਮਾਗਮ
- ਜਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ. ਸਿਕੰਦਰ ਸਿੰਘ ਆਪਣੇ ਸਾਥੀਆਂ ਨਾਲ ਸੰਵਿਧਾਨ ਬਚਾਓ ਰੈਲੀ ਵਿੱਚ ਰਵਾਨਾ ਹੋਏ
- ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ‘ਸੰਵਿਧਾਨ ਬਚਾਓ ਰੈਲੀ’ ਲਈ ਫਤਹਿਗੜ੍ਹ ਸਾਹਿਬ ਹਲਕੇ ਤੋਂ ਸੈਂਕੜੇ ਕਾਂਗਰਸੀ ਵਰਕਰ ਰਵਾਨਾ
- ਨਹੀਂ ਰਹੇ ਬਜ਼ੁਰਗ ਅਕਾਲੀ ਨੇਤਾ ਸੁਖਦੇਵ ਸਿੰਘ ਢੀਂਡਸਾ
- ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ
- ਭੋਗ ਤੇ ਰਸਮ ਪਗੜੀ 24 ਮਈ ਨੂੰ
- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੁੰਨੀ ਕਲਾਂ ਦੇ ਨਤੀਜੇ ਰਹੇ ਸ਼ਾਨਦਾਰ
- ਦ ਹਿਊਮਨ ਰਾਈਟਸ ਐਂਡ ਐਂਟੀ ਕਰਪਸ਼ਨ ਫ਼ਰੰਟ ਰਜਿ. ਪੰਜਾਬ ਵੱਲੋਂ ਕੀਤਾ ਗਿਆ ਵਿਦਿਆਰਥੀਆਂ ਦਾ ਸਨਮਾਨ
- ਮਹਾਂਰਿਸ਼ੀ ਦਯਾਨੰਦ ਹਾਈ ਸਕੂਲ ਵਿੱਚ ਵਿਦਿਆਰਥਣਾਂ ਦਾ ਕੀਤਾ ਸਨਮਾਨ
- ਰਾਜੀਵ ਗਾਂਧੀ ਦੀ ਯਾਦ ‘ਚ ਜਿਲਾ ਯੂਥ ਕਾਂਗਰਸ ਵੱਲੋਂ ਖੂਨਦਾਨ ਕੈਂਪ