ਸਰਹਿੰਦ, (ਰੂਪ ਨਰੇਸ਼/ਥਾਪਰ):

ਲੋਕ ਸਭਾ ਹਲਕਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਗੇਜਾ ਰਾਮ ਵਾਲਮੀਕਿ ਦੇ ਚੋਣ ਪ੍ਰਚਾਰ ਲਈ ਵੱਖ ਵੱਖ ਆਗੂਆਂ ਵੱਲੋਂ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਕੁਲਦੀਪ ਸਿੰਘ ਸਿੱਧੂਪੁਰ ਹਰੀਸ਼ ਅਗਰਵਾਲ ਨੇ ਵੱਖ ਵੱਖ ਮੀਟਿੰਗਾਂ ਦੌਰਾਨ ਕਹੀ। ਉਹਨਾਂ ਕਿਹਾ ਕਿ ਦੇਸ਼ ਦੀ ਰੱਖਿਆ ਤੇ ਦੇਸ਼ ਦੀਆਂ ਸਰਹੱਦਾਂ ਦੀ ਮਜ਼ਬੂਤੀ ਲਈ ਕੇਂਦਰ ਵਿਚ ਭਾਜਪਾ ਦੀ ਸਰਕਾਰ ਦਾ ਬਣਨਾ ਬਹੁਤ ਜ਼ਰੂਰੀ ਹੈ। ਇਸ ਲਈ ਭਾਜਪਾ ਉਮੀਦਵਾਰ ਨੂੰ ਵੋਟ ਪਾਉ ਤੇ ਕੇਂਦਰ ਵਿੱਚ ਨਰਿੰਦਰ ਮੋਦੀ ਦੀ ਸਰਕਾਰ ਬਣਾਓ।ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਨੇ ਲੋਕਾਂ ਵਿਚ ਫੁੱਟ ਪਾਈ ਤੇ ਧਰਮ ਦੇ ਨਾਂ ਤੇ ਲੋਕਾਂ ਨੂੰ ਵੰਡਣ ਤੋਂ ਇਲਾਵਾ ਕੁਝ ਨਹੀਂ ਕੀਤਾ। ਲੋਕ ਹੁਣ ਇਹਨਾਂ ਦੀਆਂ ਚਾਲਾਂ ਨੂੰ ਸਮਝ ਗਏ ਹਨ ਤੇ ਹੁਣ ਇਹਨਾਂ ਦੀਆਂ ਗੱਲਾਂ ਵਿਚ ਨਹੀਂ ਆਉਣਗੇ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

Live Cricket Score

ਤਾਜ਼ਾ ਤਾਰੀਨ