ਫ਼ਤਹਿਗੜ੍ਹ ਸਾਹਿਬਪਾਣੀ ਦੀ ਕਮੀ ਨੂੰ ਦੇਖਦਿਆਂ ਦਿੱਲੀ ਸਰਕਾਰ ਨੇ ਲਿਆ ਵੱਡਾ ਫੈਸਲਾ 29 May 202429 May 2024 - by newstownonline.com ਦਿੱਲੀ: ਦਿੱਲੀ ਸਰਕਾਰ ਨੇ ਪਾਣੀ ਦੀ ਕਮੀ ਨੂੰ ਦੇਖਦਿਆਂ ਇੱਕ ਵੱਡਾ ਫ਼ੈਸਲਾ ਲਿਆ ਹੈ। ਦਿੱਲੀ ‘ਚ ਪਾਇਪ ਨਾਲ ਕਾਰ ਧੋਣ ‘ਤੇ ਰੋਕ ਲਗਾ ਦਿੱਤੀ ਹੈ। ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 2 ਹਜ਼ਾਰ ਦਾ ਜੁਰਮਾਨਾ ਲਗਾਇਆ ਜਾਏਗਾ।