ਝੱਖੜ ਦੌਰਾਨ ਖੰਬਾ ਡਿੱਗਣ ਕਾਰਨ ਪੱਤਰਕਾਰ ਦੀ ਮੌਤ


ਪਟਿਆਲਾ: ਦੇਰ ਸ਼ਾਮ ਚੱਲੇ ਝੱਖੜ ਦੌਰਾਨ ਬਿਜਲੀ ਦਾ ਖੰਬਾ ਡਿੱਗਣ ਕਾਰਨ ਇਕ ਪੱਤਰਕਰ ਦੀ ਮੌਤ ਹੋ ਗਈ ਹੈ। ਪੱਤਰਕਾਰ ਅਵਿਨਾਸ਼ ਕੰਬੋਜ ਬਸ ਸਟੈਂਡ ਨੇੜੇ ਨਹਿਰੂ ਪਾਰਕ ਕੋਲ ਖੜਾ ਸੀ। ਇਸੇ ਦੌਰਾਨ ਚੱਲੇ ਝੱਖੜ ਵਿਚ ਇਕ ਬਿਜਲੀ ਦਾ ਖੰਬਾ ਡਿੱਗ ਕੇ ਅਵਿਨਾਸ਼ ਦੇ ਸਿਰ ਵਿਚ ਵੱਜਿਆ। ਜਿਸ ਕਾਰਨ ਉਸਦੀ ਮੌਤ ਹੋ ਗਈ ਹੈ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ