ਬੱਸੀ ਪਠਾਣਾਂ,ਉਦੇ ਧੀਮਾਨ: ਮਾਤਾ ਸ਼੍ਰੀ ਨੈਣਾ ਦੇਵੀ ਦੇ ਸਾਵਨ ਦੇ ਚਾਲਿਆ ਵਿੱਚ ਲੰਗਰ ਲਗਾਉਣ ਸੰਬਧੀ ਮਾਤਾ ਸ਼੍ਰੀ ਨੈਣਾ ਦੇਵੀ ਕਲੱਬ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਕਲੱਬ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਦੀ ਪ੍ਰਧਾਨਗੀ ਹੇਠ ਉਣਾ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਕਲੱਬ ਦੇ ਸਮੂਹ ਮੈਂਬਰਾਂ ਤੇ ਸ਼ਹਿਰ ਵਾਸੀਆ ਦੇ ਸਹਿਯੋਗ ਨਾਲ ਮਾਤਾ ਸ਼੍ਰੀ ਨੈਣਾ ਦੇਵੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ 7 ਅਗਸਤ ਤੋਂ 8 ਅਗਸਤ ਤੱਕ ਸਰਹੰਦ ਮੋਰਿੰਡਾ ਰੋਡ ਨੇੜੇ ਊਸ਼ਾ ਮਾਤਾ ਮੰਦਰ ਵਿੱਖੇ ਚਾਹ ਬਿਸਕੁਟ ਤੇ ਆਲੂ ਪੂੜੀ ਦਾ ਲੰਗਰ ਲਗਾਇਆ ਜਾਵੇਗਾ। ਉਹਨਾਂ ਨੇ ਕਿਹਾ ਕਿ ਇਸ ਲੰਗਰ ਵਿੱਚ ਸੇਵਾ ਪਾਉਣ ਵਾਲੀਆਂ ਸੰਗਤਾਂ ਕਲੱਬ ਨਾਲ ਸੰਪਰਕ ਕਰਕੇ ਸੇਵਾ ਪਾ ਸਕਦੀਆਂ ਹਨ। ਇਸ ਮੌਕੇ ਅਨੂਪ ਸਿੰਗਲਾ, ਮਨੋਜ ਕੁਮਾਰ, ਕੇਵਲ ਕੁਮਾਰ, ਰਾਜ ਕੁਮਾਰ ਤੋਂ ਇਲਾਵਾ ਸਮੂਹ ਮੈਬਰ ਹਾਜ਼ਰ ਸਨ।
ਮਾਤਾ ਸ਼੍ਰੀ ਨੈਣਾ ਦੇਵੀ ਕਲੱਬ ਦੀ ਹੋਈ ਮੀਟਿੰਗ
‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)
+91-80545-08200
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)
+91-80545-08200
ਤਾਜ਼ਾ ਤਾਰੀਨ
- Happy Birthday Hasrat
- ਕਿਸਾਨਾਂ ਦੀ ਹਿਤੈਸ਼ੀ ਅਖਵਾਉਣ ਵਾਲੀ ਆਪ ਸਰਕਾਰ ਹੁਣ ਕਿਸਾਨਾਂ ਦੇ ਨਾਲ ਖੜੇ- ਸਿੱਧੂਪੁਰ
- ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਪੰਜਾਬ ਸਰਕਾਰ ਦਾ ਕੋਈ ਧਿਆਨ ਨਹੀਂ- ਕੁਲਦੀਪ ਸਿੰਘ ਸਿੱਧੂਪੁਰ, ਡਾ. ਹਰਬੰਸ ਲਾਲ
- ਕੇਂਦਰ ਤੇ ਸੂਬਾ ਸਰਕਾਰ ਦੀਆਂ ਲਾਪ੍ਰਵਾਹੀਆਂ ਦਾ ਨਤੀਜਾ ਭੁਗਤ ਰਹੇ ਕਿਸਾਨ – ਬਲਵੀਰ ਸਿੰਘ
- ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਦੀ ਨੌਜਵਾਨੀ ਲਈ ਵਰਦਾਨ- ਗਰੇਵਾਲ
- ਕੁਲਚੇ-ਛੋਲਿਆਂ ਦਾ ਲੰਗਰ ਲਗਾਇਆ
- ਜੇਕਰ ਝੋਨੇ ਦੀ ਲਿਫਟਿੰਗ ਨਾ ਹੋਈ ਤਾਂ ਕਿਸਾਨਾ ਨੂੰ ਨਾਲ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ— ਕੁਲਦੀਪ ਸਿੰਘ ਸਿੱਧੂਪੁਰ
- ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ
- ਕੌਂਸਲਰ ਮਨਪ੍ਰੀਤ ਸਿੰਘ ਹੈਪੀ ਦਾ ਕੀਤਾ ਸਨਮਾਨ
- ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਕਰਨ ਵਿੱਚ ਪੰਜਾਬ ਸਰਕਾਰ ਬਿਲਕੁਲ ਨਾਕਾਮ ਸਾਬਿਤ ਹੋਈ – ਢੋਲੇਵਾਲ
- ਮਹਾਸੰਘ ਵਲੋ 19ਵਾ ਲੈਬਾਟਰੀ ਖੂਨ ਜਾਂਚ ਕੈਂਪ ਲਗਾਇਆ
- ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਦਾ ਲੋਕ ਵੱਧ ਤੋਂ ਵੱਧ ਲਾਭ ਉਠਾਉਣ- ਚੀਫ਼ ਮੈਨੇਜਰ ਜਤਿਨ ਕੌਸ਼ਿਕ
- 4th ਆਲ ਇੰਡੀਆ ਬਾਬਾ ਫਤਹਿ ਸਿੰਘ ਅੰਡਰ-17 ਫੁੱਟਬਾਲ ਕੱਪ -2024 ਦੇ ਸੰਬੰਧ ਵਿੱਚ ਮੀਟਿੰਗ
- ਸਾਰੀ ਦੁਨੀਆਂ ਨਿਰੰਕਾਰ ਦੀ ਰਚਨਾ ਹੈ- ਪੂਜਯ ਮਹਾਤਮਾ ਸ਼ਾਮ ਲਾਲ ਗਰਗ
- ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ
- ਪਿੰਡ ਮੁੱਲਾਂਪੁਰ ਦੀ ਪੰਚਾਇਤ ਦੇ ਨਵੇਂ ਚੁਣੇ ਮੈਂਬਰਾਂ ਨੇ ਪ੍ਰਸਿੱਧ ਅਸਥਾਨ ਡੇਰਾ ਪੁਸ਼ਪਾ ਨੰਦ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿੱਤਾ
- ਸ਼੍ਰੀ ਰਾਮ ਲੀਲ੍ਹਾ ਕਮੇਟੀ ਵੱਲੋਂ ਮਹਿਮਾਨ ਤੇ ਕਲਾਕਾਰਾਂ ਦਾ ਕੀਤਾ ਵਿਸ਼ੇਸ਼ ਸਨਮਾਨ
- ਦੁਸਹਿਰਾ ਉਤਸਵ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ
- ਡਿਪਟੀ ਕਮਿਸ਼ਨਰ ਨੇ ਬੱਸੀ ਪਠਾਣਾਂ ਅਨਾਜ ਮੰਡੀ ਦਾ ਕੀਤਾ ਦੌਰਾ, ਝੌਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
- ਸ਼ਹਿਰ ਬੱਸੀ ਪਠਾਣਾਂ ਵਿੱਖੇ ਭਗਵਾਨ ਸ਼੍ਰੀ ਵਾਲਮੀਕਿ ਜੀ ਪ੍ਰਗਟ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਜਾਵੇਗਾ – ਰਾਜੀਵ ਕੁਮਾਰ ਵਾਲਮੀਕਿ
- 23ਵਾ ਰਾਸ਼ਨ ਵੰਡ ਸਮਾਰੋਹ ਮਹਾਸੰਘ ਵਲੋ ਕਰਵਾਇਆ ਗਿਆ
- ਭਜਨ ਸੰਧਿਆ ਕਰਦੇ ਹੋਏ ਭਗਤਜਨ
- ਮਹੰਤ ਸਿਕੰਦਰ ਸਿੰਘ ਜੀ ਡੇਰੇ ਦੀ ਸੇਵਾ ਦੇ ਨਾਲ-ਨਾਲ ਮੈਡੀਕਲ ਖੇਤਰ ਵਿੱਚ ਵੀ ਜਰੂਰਤਮੰਦਾਂ ਦੀ ਸੇਵਾ ਲਈ ਸਰਗਰਮ
- ਲਘੂ ਉਦਯੋਗ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ਤੇ ਹੱਲ ਹੋਣ- ਗੋਗੀ, ਬਿੰਬਰਾ
- ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦੇ ਕਤਲ ਮਾਮਲੇ ‘ਚ ਬੱਬਰ ਖ਼ਾਲਸਾ ਮੁਖੀ ਸਮੇਤ 6 ‘ਤੇ ਚਾਰਜਸ਼ੀਟ