ਸਰਹਿੰਦ, ਥਾਪਰ:
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅਡਾਨੀ ਮੈਗਾ ਘੁਟਾਲੇ ਦੇ ਵਿਰੋਧ ਵਿੱਚ ਚੰਡੀਗੜ ਵਿਖੇ ਧਰਨੇ ਵਿੱਚ ਸ਼ਾਮਲ ਹੋਏ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ. ਸਿਕੰਦਰ ਸਿੰਘ ਅਤੇ ਹੋਰ ਆਗੂ।