ਪ੍ਰਿੰਸੀਪਲ ਅਮਿਤ ਸ਼ਰਮਾ ਨੂੰ ਵਧਾਈ ਦਿੱਤੀ

ਸਰਹਿੰਦ, ਥਾਪਰ:

ਸਰਕਾਰੀ ਸਹਾਇਤਾ ਪ੍ਰਾਪਤ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਲੜਕੇ ਦੇ ਨਵ-ਨਿਯੁਕਤ ਪ੍ਰਿੰਸੀਪਲ ਅਮਿਤ ਸ਼ਰਮਾ ਨੂੰ ਵਧਾਈ ਦਿੰਦੇ ਹੋਏ ਡਾ. ਵਿਕਰਮਜੀਤ ਸਿੰਘ ਵਾਈਸ ਪ੍ਰਿੰਸੀਪਲ ਮਾਤਾ ਗੁਜਰੀ ਕਾਲਜ ਫਤਿਹਗੜ ਸਾਹਿਬ।

Leave a Reply

Your email address will not be published. Required fields are marked *