ਸਰਹਿੰਦਪ੍ਰਿੰਸੀਪਲ ਅਮਿਤ ਸ਼ਰਮਾ ਨੂੰ ਵਧਾਈ ਦਿੱਤੀ 2 September 20242 September 2024 - by newstownonline.com ਸਰਹਿੰਦ, ਥਾਪਰ: ਸਰਕਾਰੀ ਸਹਾਇਤਾ ਪ੍ਰਾਪਤ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਲੜਕੇ ਦੇ ਨਵ-ਨਿਯੁਕਤ ਪ੍ਰਿੰਸੀਪਲ ਅਮਿਤ ਸ਼ਰਮਾ ਨੂੰ ਵਧਾਈ ਦਿੰਦੇ ਹੋਏ ਡਾ. ਵਿਕਰਮਜੀਤ ਸਿੰਘ ਵਾਈਸ ਪ੍ਰਿੰਸੀਪਲ ਮਾਤਾ ਗੁਜਰੀ ਕਾਲਜ ਫਤਿਹਗੜ ਸਾਹਿਬ।