ਸੰਤ ਹਰਨਾਮ ਸਿੰਘ ਪਬਲਿਕ ਸਕੂਲ ਵਿਖੇ ਮਨਾਇਆ ਗਿਆ ” ਅਧਿਆਪਕ ਦਿਵਸ “।

ਬੱਸੀ ਪਠਾਣਾਂ, ਉਦੇ ਧੀਮਾਨ: ਸੰਤ ਹਰਨਾਮ ਸਿੰਘ ਪਬਲਿਕ ਸਕੂਲ ਵਿਖੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਦੇ ਮੌਕੇ ਅਧਿਆਪਕਾਂ ਦੀ ਅਧਿਆਪਨ ਪ੍ਰਤੀ ਵਚਨਬੱਧਤਾ ਲਈ ਧੰਨਵਾਦ ਕਰਨ ਲਈ ਅਧਿਆਪਕ ਦਿਵਸ ਮਨਾਇਆ। ਇਸ ਮੌਕੇ ਵਿਦਿਆਰਥੀਆਂ ਵੱਲੋ ਆਪਣੇ ਅਧਿਆਪਕਾਂ ਪ੍ਰਤੀ ਆਪਣੇ ਧੰਨਵਾਦ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਗਿਆ ਇਸ ਮੌਕੇ ਸਕੂਲ ਇੰਚਾਰਜ ਮੈਡਮ ਮਹਿੰਦਰ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਚੰਗੇ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਵਿੱਚ ਇੱਕ ਥੰਮ੍ਹ ਹੁੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਚੰਗੇ ਇਨਸਾਨ ਬਣਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ ਹਾਜ਼ਰ ਸੀ ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)

+91-80545-08200

ਤਾਜ਼ਾ ਤਾਰੀਨ