ਮਹੰਤ ਸਿਕੰਦਰ ਸਿੰਘ ਜੀ ਡੇਰੇ ਦੀ ਸੇਵਾ ਦੇ ਨਾਲ-ਨਾਲ ਮੈਡੀਕਲ ਖੇਤਰ ਵਿੱਚ ਵੀ ਜਰੂਰਤਮੰਦਾਂ ਦੀ ਸੇਵਾ ਲਈ ਸਰਗਰਮ

ਸਰਹਿੰਦ, ਥਾਪਰ, ਕਸ਼ਿਸ਼:

ਡੇਰਾ ਬਾਬਾ ਪੁਸ਼ਪਾਨੰਦ ਜੀ ਮੁੱਲਾਂਪੁਰ ਦੇ ਗੱਦੀਨਸ਼ੀਨ ਬਾਬਾ ਬਲਵਿੰਦਰ ਦਾਸ ਜੀ ਨੇ ਮਹੰਤ ਡਾ. ਸਿਕੰਦਰ ਸਿੰਘ ਜੀ ਡੇਰਾ ਬਾਬਾ ਬੁੱਧ ਦਾਸ ਜੀ ਦਾ ਹਾਲ ਚਾਲ ਪੁੱਛਿਆ। ਉਹਨਾਂ ਪਰਮਾਤਮਾ ਦੇ ਚਰਨਾਂ ਵਿੱਚ ਸਿਹਤਯਾਬੀ ਦੀ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਮਹੰਤ ਸਿਕੰਦਰ ਸਿੰਘ ਡੇਰੇ ਦੀ ਸੇਵਾ ਦੇ ਨਾਲ-ਨਾਲ ਮੈਡੀਕਲ ਖੇਤਰ ਵਿੱਚ ਵੀ ਜਰੂਰਤਮੰਦਾਂ ਦੀ ਸੇਵਾ ਕਰ ਰਹੇ ਹਨ, ਜਿਸ ਲਈ ਉਹ ਵਧਾਈ ਦੇ ਪਾਤਰ ਹਨ। ਸਮਾਜਸੇਵਾ ਦੇ ਕੰਮ ਵਿੱਚ ਉਹ ਵੱਧ ਤੋਂ ਵੱਧ ਸਰਗਰਮ ਰਹਿੰਦੇ ਹਨ ਤੇ ਇਲਾਕੇ ਵਿੱਚ ਉਨ੍ਹਾਂ ਦਾ ਨਾਮ ਹੋਰ ਰੌਸ਼ਨ ਹੋਵੇ। ਇਸ ਮੌਕੇ ਜਸਪ੍ਰੀਤ ਮੰਤਰੀ ਵੀ ਉਨ੍ਹਾਂ ਨਾਲ ਹਾਜ਼ਰ ਸਨ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

Live Cricket Score

ਤਾਜ਼ਾ ਤਾਰੀਨ