ਸੰਜੀਵ ਕੁਮਾਰ ਨੇ ਐਸ.ਡੀ.ਐਮ ਬੱਸੀ ਪਠਾਣਾਂ ਦਾ ਅਹੁਦਾ ਸੰਭਾਲਿਆ

ਬੱਸੀ ਪਠਾਣਾਂ (ਉਦੇ): ਸੰਜੀਵ ਕੁਮਾਰ ਪੀ.ਸੀ.ਐਸ ਨੇ ਅੱਜ ਐਸ.ਡੀ.ਐਮ ਬੱਸੀ ਪਠਾਣਾਂ ਦਾ ਆਹੁਦਾ ਸੰਭਾਲਣ ਲਿਆ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ ਅਤੇ ਦਫਤਰ ਵਿਚ ਆਉਣ ਵਾਲੇ ਹਰੇਕ ਨਾਗਰਿਕ ਦਾ ਸਤਿਕਾਰ ਕੀਤਾ ਜਾਵੇਗਾ। ਉਨਾਂ ਦਫਤਰ ਦੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਨਾ ਵਰਤੀ ਜਾਵੇ|

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)

+91-80545-08200

ਤਾਜ਼ਾ ਤਾਰੀਨ