ਸ਼੍ਰੀ ਸਹਿਜ ਪਾਠ ਸਾਹਿਬ ਦੇ ਭੋਗ ਤੇ ਅੰਤਿਮ ਅਰਦਾਸ 23 ਫਰਵਰੀ ਨੂੰ

ਸਰਹਿੰਦ,(ਥਾਪਰ):

ਸਮਾਜਸੇਵੀ ਦਰਬਾਰਾ ਸਿੰਘ ਧਨੋਆ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਤੇ ਅੰਤਿਮ ਅਰਦਾਸ 23 ਫਰਵਰੀ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਨੇੜੇ ਸੋਹਲ ਨਰਸਿੰਗ ਹੋਮ ਬ੍ਰਾਹਮਣ ਮਾਜਰਾ, ਸਰਹਿੰਦ ਵਿਖੇ 1 ਤੋਂ 2 ਵਜੇ ਤੱਕ ਹੋਵੇਗੀ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ