ਪੰਜਾਬ: ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਅੱਜ ਇਕ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਦਿਆਂ ਇਹ ਹੁਕਮ ਕੀਤੇ ਹਨ ਕਿ ਕੋਈ ਵੀ ਬੋਰਡ ਜਾਂ ਸੰਸਥਾ ਕਿਸੇ ਵਿਦਿਆਰਥੀ ਨੂੰ ਉਦੋਂ ਤੱਕ ਮੈਟ੍ਰਿਕ ਦਾ ਸਰਟੀਫਿਕੇਟ ਨਹੀਂ ਦੇਵੇਗੀ ਜਦੋਂ ਤੱਕ ਉਸਨੇ ਦਸਵੀਂ ਕਲਾਸ ਦੀ ਪ੍ਰੀਖਿਆ ਵਿਚ ਪੰਜਾਬੀ ਵਿਸ਼ਾ ਪਾਸ ਨਾ ਕੀਤਾ ਹੋਵੇ।
Latest News in Punjabi