Home ਪੰਜਾਬ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਸੈਕਰਡ ਹਾਰਟ ਸਕੂਲ ਦੇ ਬੱਚਿਆਂ ਪੇਸ਼ ਕੀਤਾ...

ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਸੈਕਰਡ ਹਾਰਟ ਸਕੂਲ ਦੇ ਬੱਚਿਆਂ ਪੇਸ਼ ਕੀਤਾ ਰੰਗਾਰੰਗ ਪ੍ਰੋਗਰਾਮ

ਸਰਹਿੰਦ, ਰੂਪ ਨਰੇਸ਼:

ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਸੈਕਰਡ ਹਾਰਟ ਸਕੂਲ ਫਤਹਿਗੜ੍ਹ ਸਾਹਿਬ ਦੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਅਧਿਆਪਕਾਂ ਵਲੋਂ ਬੱਚਿਆਂ ਨੂੰ ਵਿਸਾਖੀ ਦੇ ਇਤਿਹਾਸਕ ਬਾਰੇ ਜਾਣੂ ਕਰਵਾਇਆ ਗਿਆ। ਵਿਸਾਖੀ ਨਾਲ ਸੰਬੰਧਿਤ ਪੁਸ਼ਾਕਾਂ ਵਿੱਚ ਆਏ ਬੱਚਿਆਂ ਨੇ ਡਾਂਸ ਕੀਤਾ ਅਤੇ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ।ਇਸ ਮੌਕੇ ਸਕੂਲ ਪ੍ਰਿੰਸੀਪਲ,ਅਧਿਆਪਕ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here