ਜ਼ਿਲਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਹਦੂਦ ਅੰਦਰ ਇਕ ਘੰਟੇ ਲਈ ਬਲੈਕ ਆਊਟ ਕੀਤਾ ਜਾਰੀ

ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼: ਜ਼ਿਲਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਹਦੂਦ ਅੰਦਰ ਇਕ ਘੰਟੇ ਲਈ ਬਲੈਕ ਆਊਟ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਦੇ ਦੱਸਣ ਅਨੁਸਾਰ ਜਿਲ੍ਹੇ ਵਿੱਚ ਫਿਲਹਾਲ ਭਾਵੇਂ ਕੋਈ ਖਤਰਾ ਨਹੀਂ ਹੈ ਪਰ ਅਗਾਊ ਸੁਰੱਖਿਆ ਪ੍ਰਬੰਧਾਂ ਦੀ ਲੜੀ ਤਹਿਤ ਇਹ ਬਲੈਕ ਆਊਟ ਕੀਤਾ ਜਾ ਰਿਹਾ ਹੈ। ਜੇਕਰ ਇਸ ਵਿੱਚ ਵਾਧਾ ਕੀਤਾ ਗਿਆ ਤਾਂ ਉਸ ਸਬੰਧੀ ਵੀ ਦੁਬਾਰਾ ਸੂਚਿਤ ਕੀਤਾ ਜਾਵੇਗਾ। ਆਪ ਸਭ ਨੂੰ ਅਪੀਲ ਹੈ ਕਿ ਹਰ ਪ੍ਰਕਾਰ ਦੀ ਲਾਈਟ ਇਸ ਸਮੇਂ ਦੌਰਾਨ ਬੰਦ ਰੱਖੋ।

8 ਮਈ 2025 ਨੂੰ ਰਾਤ 10.30 ਵਜੇ ਜਾਰੀ ਕੀਤਾ ਗਿਆ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

Live Cricket Score

ਤਾਜ਼ਾ ਤਾਰੀਨ