
ਸਰਹਿੰਦ, ਥਾਪਰ: ਪੀ.ਡਬਲੂ.ਡੀ ਦੇ ਸਾਬਕਾ ਰਜਿਸਟ੍ਰਾਰ ਸਦਾ ਰਾਮ ਸ਼ਰਮਾ ਬਾਬਾ ਬੁੱਧ ਦਾਸ ਜੀ ਦੇ ਡੇਰੇ ਵਿਖੇ ਨਤਮਸਤਕ ਹੁੰਦੇ ਹੋਏ। ਡੇਰੇ ਦੇ ਮਹੰਤ ਡਾ. ਸਿਕੰਦਰ ਸਿੰਘ ਵਲੋਂ ਉਹਨਾਂ ਨੂੰ ਸਰੋਪਾ ਭੇਂਟ ਕੀਤਾ ਗਿਆ। ਇਸ ਮੌਕੇ ਰੇਨੂ ਹੈਪੀ, ਪਿਆਰਾ ਸਿੰਘ, ਰਿੰਕੂ ਬਾਜਵਾ, ਹਰਚੰਦ ਸਿੰਘ ਤੇ ਕਰਨੈਲ ਸਿੰਘ ਆਦਿ ਹਾਜ਼ਰ ਸਨ।
