
ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕੰਮ ਕਰ ਰਹੇ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਇਨ੍ਹਾਂ ਨੰਬਰਾਂ ‘ਤੇ ਤੁਰੰਤ ਸੰਪਰਕ ਕਰ ਸਕਦੇ ਹਨ।
1, ਜ਼ਿਲ੍ਹਾ ਲੁਧਿਆਣਾ ਦਾ ਹੜ੍ਹ ਕੰਟਰੋਲ ਰੂਮ ਨੰਬਰ 0161-2433100
2, ਜ਼ਿਲ੍ਹਾ ਰੋਪੜ ਦਾ ਕੰਟਰੋਲ ਰੂਮ ਨੰਬਰ 01881-221157
3, ਗੁਰਦਾਸਪੁਰ ਕੰਟਰੋਲ ਰੂਮ ਨੰ. 01874-266376 ਅਤੇ 18001801852
4, ਮਾਨਸਾ ਕੰਟਰੋਲ ਰੂਮ ਨੰਬਰ 01652-229082
5, ਪਠਾਨਕੋਟ ਕੰਟਰੋਲ ਰੂਮ ਨੰ. 0186-2346944 ਅਤੇ 97791-02351
6, ਅੰਮ੍ਰਿਤਸਰ ਕੰਟਰੋਲ ਰੂਮ ਨੰ. 0183-2229125
7, ਤਰਨ ਤਾਰਨ ਕੰਟਰੋਲ ਰੂਮ ਨੰ. 01852-224107
8, ਹੁਸ਼ਿਆਰਪੁਰ ਕੰਟਰੋਲ ਰੂਮ ਨੰ. 01882-220412
9, ਜਲੰਧਰ ਕੰਟਰੋਲ ਰੂਮ ਨੰ. 0181-2224417 ਅਤੇ 94176-57802
10, ਐਸ.ਬੀ.ਐਸ ਨਗਰ ਕੰਟਰੋਲ ਰੂਮ ਨੰ. 01823-220645
11, ਸੰਗਰੂਰ ਕੰਟਰੋਲ ਰੂਮ ਨੰ. 01672-234196
12, ਪਟਿਆਲਾ ਕੰਟਰੋਲ ਰੂਮ ਨੰ. 0175-2350550 ਅਤੇ 2358550
13, ਐਸ.ਏ.ਐਸ ਨਗਰ ਕੰਟਰੋਲ ਰੂਮ ਨੰ. 0172-2219506
14, ਸ੍ਰੀ ਮੁਕਤਸਰ ਸਾਹਿਬ ਕੰਟਰੋਲ ਰੂਮ ਨੰ. 01633-260341
15, ਫ਼ਰੀਦਕੋਟ ਕੰਟਰੋਲ ਰੂਮ ਨੰ. 01639-250338
16, ਫ਼ਾਜ਼ਿਲਕਾ ਕੰਟਰੋਲ ਰੂਮ ਨੰ. 01638-262153
17, ਫ਼ਿਰੋਜ਼ਪੁਰ ਕੰਟਰੋਲ ਰੂਮ ਨੰ. 01632-245366
18, ਬਰਨਾਲਾ ਕੰਟਰੋਲ ਰੂਮ ਨੰ. 01679-233031
19, ਬਠਿੰਡਾ ਹੜ੍ਹ ਕੰਟਰੋਲ ਰੂਮ ਨੰ. 0164-2862100 ਅਤੇ 0164-2862101
20, ਕਪੂਰਥਲਾ ਕੰਟਰੋਲ ਰੂਮ ਨੰ. 01822-231990
21, ਫਤਹਿਗੜ੍ਹ ਸਾਹਿਬ ਹੜ੍ਹ ਕੰਟਰੋਲ ਰੂਮ ਨੰ. 01763-232838
22, ਮੋਗਾ ਹੜ੍ਹ ਕੰਟਰੋਲ ਰੂਮ ਨੰ. 01636-235206
23, ਜ਼ਿਲ੍ਹਾ ਮਾਲੇਰਕੋਟਲਾ ਲਈ ਹੜ੍ਹ ਕੰਟਰੋਲ ਰੂਮ ਨੰ. 01675-252003 ਹੈ।
ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਹ ਸਾਰੇ ਕੰਟਰੋਲ ਰੂਮ ਐਮਰਜੈਂਸੀ ਸਥਿਤੀਆਂ ਦੌਰਾਨ ਤੁਰੰਤ ਜਵਾਬੀ ਪ੍ਰਤੀਕਿਰਿਆ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਠੋਸ ਹੜ੍ਹ ਰੋਕਥਾਮ ਉਪਾਅ ਅਤੇ ਵਿਆਪਕ ਤਿਆਰੀ ਸਬੰਧੀ ਪ੍ਰੋਟੋਕੋਲ ਲਾਗੂ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਹ ਕੰਟਰੋਲ ਰੂਮ ਆਧੁਨਿਕ ਸੰਚਾਰ ਪ੍ਰਣਾਲੀਆਂ ਨਾਲ ਲੈਸ ਹਨ ਅਤੇ ਇਨ੍ਹਾਂ ਦਾ ਪ੍ਰਬੰਧਨ ਸਿਖਲਾਈ ਪ੍ਰਾਪਤ ਕਰਮਚਾਰੀਆਂ ਵੱਲੋਂ ਕੀਤਾ ਜਾ ਰਿਹਾ ਹੈ, ਜੋ ਬਚਾਅ ਅਤੇ ਰਾਹਤ ਕਾਰਜਾਂ ਸਬੰਧੀ ਪ੍ਰਭਾਵਸ਼ਾਲੀ ਢੰਗ ਨਾਲ ਤਾਲਮੇਲ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਕੰਟਰੋਲ ਰੂਮਾਂ ਨਾਲ ਸੰਪਰਕ ਕਰਨ ਦੀ ਅਪੀਲ

 
							 
															