ਸਰਹਿੰਦ (ਥਾਪਰ): ਸਿੱਖਿਆ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਸਰਹਿੰਦ ਵਿੱਚ ਕਰਾਏ ਗਏ ਸਮਾਗਮ ਦੌਰਾਨ ਸਮਾਜ ਸੇਵੀ, ਸਟੀਲ ਸਿਟੀ ਫਰਨਿਸ਼ ਐਸੋਸੀਏਸ਼ਨ ਦੇ ਪ੍ਰਧਾਨ ਭਾਰਤ ਭੂਸ਼ਣ ਟੋਨੀ ਜਿੰਦਲ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਗੁਰਪ੍ਰੀਤ ਸਿੰਘ ਜੀ.ਪੀ ਚੇਅਰਮੈਨ ਐੱਸ.ਸੀ ਸੈੱਲ ਪੰਜਾਬ।
Punjab News