ਰਾਜੇਸ਼ ਸਿੰਗਲਾ ਨੇ ਨਵ ਨਿਯੁਕਤ ਐਸ ਡੀ ਐਮ ਨਾਲ ਕੀਤੀ ਮੁਲਾਕਾਤ

ਬੱਸੀ ਪਠਾਣਾਂ (ਉਦੇ ਧੀਮਾਨ): ਫੇਡਰੇਸ਼ਨ ਆਫ ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ ਨੇ ਬੱਸੀ ਪਠਾਣਾਂ ਦੇ ਨਵ-ਨਿਯੁਕਤ ਐਸ ਡੀ ਐਮ ਸੰਜੀਵ ਕੁਮਾਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਨਵ-ਨਿਯੁਕਤ ਐਸ ਡੀ ਐਮ ਸੰਜੀਵ ਕੁਮਾਰ ਨੂੰ ਰਾਜੇਸ਼ ਸਿੰਗਲਾ ਵੱਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ।

Leave a Reply

Your email address will not be published. Required fields are marked *