ਸ਼ਹੀਦੀ ਜੋੜ ਮੇਲ ਸਬੰਧੀ ਐੱਸ.ਐੱਸ.ਪੀ. ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ

ਫਤਿਹਗੜ੍ਹ ਸਾਹਿਬ –  ਫਤਿਹਗੜ੍ਹ ਸਾਹਿਬ ਵਿਖੇ ਮੰਗਲਵਾਤ ਤੋਂ ਸ਼ੁਰੂ ਹੋਣ ਵਾਲੇ 3 ਰੋਜ਼ਾ ਸ਼ਹੀਦੀ ਜੋੜ ਮੇਲ ਸਬੰਧੀ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਐਸ.ਐਸ.ਪੀ ਫਤਹਿਗੜ੍ਹ ਸਾਹਿਬ ਰਵਜੋਤ ਗਰੇਵਾਲ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

Leave a Reply

Your email address will not be published. Required fields are marked *