ਬੱਸੀ ਪਠਾਣਾਂਦੁੱਖਦਾਈ ਖਬਰ: ਕਾਗਰਸ ਕਮੇਟੀ ਦੇ ਸਾਬਕਾ ਜਿਲ੍ਹਾ ਪ੍ਰਧਾਨ ਡਾ. ਸਿਕੰਦਰ ਸਿੰਘ ਜੀ ਦਾ ਹੋਇਆ ਦੇਹਾਂਤ। 1 December 20251 December 2025 - by News Town ਬੱਸੀ ਪਠਾਣਾਂ: ਅੱਜ ਕਾਂਗਰਸ ਕਮੇਟੀ ਦੇ ਸਾਬਕਾ ਜਿਲ੍ਹਾ ਪ੍ਰਧਾਨ ਡਾ. ਸਿਕੰਦਰ ਸਿੰਘ ਜੀ ਦਾ ਦੇਹਾਂਤ ਹੋ ਗਿਆ ਹੈ। ਡਾ. ਸਿਕੰਦਰ ਸਿੰਘ ਕਾਫੀ ਦਿਨਾਂ ਤੋਂ ਬੀਮਾਰ ਚਲੇ ਆ ਰਹੇ ਸਨ। ਉਹਨਾਂ ਦੀ ਮੌਤ ਦਾ ਸ਼ਹਿਰ ਵਾਸੀਆਂ ਅਤੇ ਸਮੁੱਚੀ ਕਾਂਗਰਸ ਪਾਰਟੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ।