ਬੱਸੀ ਪਠਾਣਾਂ (ਉਦੇ ਧੀਮਾਨ): ਗਊਸ਼ਾਲਾ ਕਮੇਟੀ ਦੇ ਚੇਅਰਮੈਨ ਤੇ ਸਮਾਜ ਸੇਵੀ ਅਨੂਪ ਸਿੰਗਲਾ ਨੇ ਜਿਲ੍ਹਾ ਫ਼ਤਹਿਗੜ ਸਾਹਿਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਯੁੱਧਿਆ ਵਿਖੇ ਬਣਾਏ ਜਾ ਰਹੇ ਸ੍ਰੀ ਰਾਮ ਮੰਦਿਰ ਵਿੱਚ ਰਾਮ ਲਾਲਾ ਦੀ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਸਾਰੇ ਲੋਕ ਆਪਣੇ ਘਰਾਂ ਵਿੱਚ ਘਿਓ ਦੇ ਦੀਵੇ ਜਗਾਉਣ ਅਤੇ ਇਸ ਦਿਨ ਨੂੰ ਦੀਵਾਲੀ ਵਜੋਂ ਮਨਾਈਏ। ਅਨੂਪ ਸਿੰਗਲਾ ਨੇ ਕਿਹਾ ਕਿ ਕਈ ਸਾਲਾਂ ਬਾਅਦ ਇਹ ਦਿਨ ਸਾਰਿਆਂ ਲਈ ਆਇਆ ਹੈ ਅਤੇ ਹਰ ਰਾਮ ਭਗਤ ਨੂੰ ਇਸ ਦਿਨ ਨੂੰ ਖੁਸ਼ੀ ਨਾਲ ਮਨਾਉਣਾ ਚਾਹੀਦਾ ਹੈ ਅਤੇ ਹਿੰਦੂ ਹੋਣ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ 22 ਜਨਵਰੀ ਨੂੰ ਲੋਕ ਮੰਦਰਾਂ ਅਤੇ ਘਰਾਂ ਵਿੱਚ ਭਜਨ ਕੀਰਤਨ ਕਰਨ ਅਤੇ ਆਪਣੇ ਘਰਾਂ ਦੀ ਛੱਤ ’ਤੇ ਸ੍ਰੀ ਰਾਮ ਦਾ ਝੰਡਾ ਲਹਿਰਾਉਣ। ਉਨ੍ਹਾਂ ਕਿਹਾ ਕਿ ਇਸ ਦਿਨ ਲੋਕ ਆਪਣੇ ਘਰਾਂ ਦੇ ਦਰਵਾਜਿਆਂ ਨੂੰ ਸਜਾਉਂਦੇ ਹਨ, ਰੰਗੋਲੀ ਬਣਾਉਂਦੇ ਹਨ, ਦੀਵਿਆਂ ਦੀ ਮਾਲਾ ਪਾਉਂਦੇ ਹਨ ਅਤੇ ਪਟਾਕੇ ਫੂਕਦੇ ਹਨ। ਅਨੂਪ ਸਿੰਗਲਾ ਨੇ ਸਾਰਿਆਂ ਨੂੰ ਬੇਨਤੀ ਕੀਤੀ ਕਿ ਸਾਲ ਵਿੱਚ ਦੋ ਵਾਰ ਦੀਵਾਲੀ ਮਨਾਉਣ ਦਾ ਮੌਕਾ 500 ਸਾਲ ਬਾਅਦ ਤੁਹਾਡੇ ਜੀਵਨ ਵਿੱਚ ਆਇਆ ਹੈ, ਇਸ ਲਈ ਇਸ ਦਿਨ ਨੂੰ ਦੀਵਾਲੀ ਵਾਂਗ ਮਨਾਓ। ਅਨੂਪ ਸਿੰਗਲਾ ਨੇ ਕਿਹਾ ਕਿ ਇਸ ਸਮੇਂ ਪੂਰਾ ਭਾਰਤ ਰਾਮ ਦੇ ਰੰਗ ਵਿੱਚ ਰੰਗਿਆ ਹੋਇਆ ਹੈ ਅਤੇ ਲੋਕਾਂ ਦੀ ਸ੍ਰੀ ਰਾਮ ਜੀ ਪ੍ਰਤੀ ਸ਼ਰਧਾ ਦੇਖਣ ਯੋਗ ਹੈ।
22 ਜਨਵਰੀ ਵਾਲੇ ਦਿਨ ਲੋਕ ਆਪਣੇ ਘਰਾਂ ਵਿੱਚ ਦੀਪਮਾਲਾ ਕਰਨ ਅਤੇ ਰਾਮ ਮਈ ਰੰਗ ਵਿੱਚ ਰੰਗੇ ਜਾਣ- ਅਨੂਪ ਸਿੰਗਲਾ
‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)
+91-80545-08200
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)
+91-80545-08200
ਤਾਜ਼ਾ ਤਾਰੀਨ
- ਪੰਜਾਬ ਸਰਕਾਰ ਨੇ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਕੀਤਾ ਜਾਰੀ
- ਜ਼ਿਲ੍ਹੇ ਦੇ 10 ਆਯੂਸ਼ ਐਂਡ ਵੈਲਨੈਂਸ ਸੈਂਟਰਾਂ ਵਿੱਚ ਕਰੀਬ 05 ਹਜ਼ਾਰ ਵਿਅਕਤੀ ਲੈ ਰਹੇ ਨੇ ਲਾਭ
- ਫ਼ਤਹਿਗੜ੍ਹ ਸਾਹਿਬ, ਅਮਲੋਹ ਤੇ ਖਮਾਣੋਂ ਦੇ ਤਹਿਸੀਲਾਂ ਵਿਚਲੇ ਸੇਵਾ ਕੇਂਦਰਾਂ ਵਿਖੇ ਐਤਵਾਰ ਨੂੰ ਵੀ ਮਿਲਣਗੀਆਂ ਆਧਾਰ ਕਾਰਡ ਨਾਲ ਸਬੰਧਤ ਸੇਵਾਵਾਂ
- ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸ਼ਹੀਦੀ ਸਭਾ 25 ਤੋਂ 27 ਦਸੰਬਰ ਤੱਕ: ਡਿਪਟੀ ਕਮਿਸ਼ਨਰ
- ਨੌਜਵਾਨਾਂ ਨੂੰ ਵੱਖ ਵੱਖ ਹਥਿਆਰ ਬੰਦ ਸੈਨਾਵਾਂ ਵਿੱਚ ਭਰਤੀ ਹੋਣ ਦੇ ਯੋਗ ਬਣਾਉਣ ਵਿੱਚ ਸੀ ਪਾਈਟ ਕੇਂਦਰ ਨਿਭਾ ਰਿਹਾ ਅਹਿਮ ਭੂਮਿਕਾ
- ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ 07 ਕਿਲੋਮੀਟਰ ਦੇ ਘੇਰੇ ਅੰਦਰ ਆਉਂਦੀਆਂ ਸੜਕਾਂ ਦੀ ਹੋਵੇਗੀ ਮੁਰੰਮਤ-ਵਿਧਾਇਕ ਰਾਏ
- ਬਿਜਲੀ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ
- ਜਿਮਨੀ ਚੋਣਾਂ ’ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਿਲ ਕਰੇਗੀ: ਡਾ. ਸਿਕੰਦਰ
- ਪਿੰਡਾਂ ਦਾ ਵਿਕਾਸ ਬਿਨਾਂ ਪੱਖਪਾਤ ਤੋਂ ਕੀਤਾ ਜਾਵੇਗਾ- ਐਡਵੋਕੇਟ ਲਖਵੀਰ ਰਾਏ
- ਮੁਢਲੀ ਸਟੇਜ ਤੇ ਪਤਾ ਲੱਗਣ ਤੇ ਕੈਂਸਰ ਦਾ ਇਲਾਜ ਸੰਭਵ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ
- ਨਵੀ ਪੰਚਾਇਤ ਨੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਦਿਆਂ ਸ਼੍ਰੀ ਸੁੱਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ
- ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ
- ਆਮ ਆਦਮੀ ਪਾਰਟੀ ਸਰਕਾਰ ਤੋਂ ਸਾਰਾ ਵਰਗ ਦੁਖੀ – ਕਿਸ਼ੋਰੀ ਲਾਲ ਚੁੱਘ
- ਪੰਜਾਬ ਸਰਕਾਰ ਵਲੋਂ ਬਿਨਾਂ ਵਜ੍ਹਾ ਕੇਂਦਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ- ਸਿੱਧੂਪੁਰ
- ਸ਼ਹੀਦ ਰਘਵੀਰ ਸਿੰਘ ਅਤੇ ਸ਼ਹੀਦ ਗੁਰਮੀਤ ਸਿੰਘ ਦੀ ਯਾਦ ਵਿੱਚ ਕਰਵਾਈਆ ਗਿਆ ਪਹਿਲਾ ਕਬੱਡੀ ਕੱਪ
- ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ
- Happy Birthday Hasrat
- ਕਿਸਾਨਾਂ ਦੀ ਹਿਤੈਸ਼ੀ ਅਖਵਾਉਣ ਵਾਲੀ ਆਪ ਸਰਕਾਰ ਹੁਣ ਕਿਸਾਨਾਂ ਦੇ ਨਾਲ ਖੜੇ- ਸਿੱਧੂਪੁਰ
- ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਪੰਜਾਬ ਸਰਕਾਰ ਦਾ ਕੋਈ ਧਿਆਨ ਨਹੀਂ- ਕੁਲਦੀਪ ਸਿੰਘ ਸਿੱਧੂਪੁਰ, ਡਾ. ਹਰਬੰਸ ਲਾਲ
- ਕੇਂਦਰ ਤੇ ਸੂਬਾ ਸਰਕਾਰ ਦੀਆਂ ਲਾਪ੍ਰਵਾਹੀਆਂ ਦਾ ਨਤੀਜਾ ਭੁਗਤ ਰਹੇ ਕਿਸਾਨ – ਬਲਵੀਰ ਸਿੰਘ
- ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਦੀ ਨੌਜਵਾਨੀ ਲਈ ਵਰਦਾਨ- ਗਰੇਵਾਲ
- ਕੁਲਚੇ-ਛੋਲਿਆਂ ਦਾ ਲੰਗਰ ਲਗਾਇਆ
- ਜੇਕਰ ਝੋਨੇ ਦੀ ਲਿਫਟਿੰਗ ਨਾ ਹੋਈ ਤਾਂ ਕਿਸਾਨਾ ਨੂੰ ਨਾਲ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ— ਕੁਲਦੀਪ ਸਿੰਘ ਸਿੱਧੂਪੁਰ
- ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ
- ਕੌਂਸਲਰ ਮਨਪ੍ਰੀਤ ਸਿੰਘ ਹੈਪੀ ਦਾ ਕੀਤਾ ਸਨਮਾਨ