ਥਾਣਾ ਖੇੜੀ ਨੌਧ ਸਿੰਘ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਬੱਸੀ ਪਠਾਣਾਂ (ਉਦੇ ਧੀਮਾਨ): ਥਾਣਾ ਖੇੜੀ ਨੌਧ ਸਿੰਘ ਦੇ ਐੱਸਐੱਚਓ ਹਰਵਿੰਦਰ ਸਿੰਘ ਨੇ ਥਾਣਾ ਵਿੱਖੇ ਆਪਣੀ ਪੁਲਿਸ ਟੀਮ ਨਾਲ ਲੋਹੜੀ ਦਾ ਤਿਉਹਾਰ ਮਨਾਇਆ। ਇਸ ਮੌਕੇ ਮੌਜੂਦ ਪੁਲਿਸ ਸਟਾਫ ਨੇ ਥਾਣੇ ਵਿਚ ਆਏ ਹੋਏ ਲੋਕਾਂ ਨੂੰ ਮੂੰਗਫਲੀ, ਗੱਚਕ ਖੁਆ ਕੇ ਮੂੰਹ ਮਿੱਠਾ ਕਰਵਾਇਆ। ਇਸ ਦੇ ਨਾਲ ਹੀ ਥਾਣਾ ਮੁਖੀ ਹਰਵਿੰਦਰ ਸਿੰਘ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਚਾਈਨਾ ਡੋਰ ਖ਼ਰੀਦਣ ਤੋਂ ਗੁਰੇਜ਼ ਕਰਨ ਅਤੇ ਨਾਲ ਹੀ ਦੁਕਾਨਦਾਰਾਂ ਨੂੰ ਚਾਈਨਾ ਡੋਰ ਵੇਚਣ ਲਈ ਸਖ਼ਤ ਮਨਾ ਕੀਤਾ ਗਿਆ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)

+91-80545-08200

ਤਾਜ਼ਾ ਤਾਰੀਨ