ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਬਹੁਤ ਵਧੀਆ- ਵਿੱਕੀ ਰਾਏ

ਸਰਹਿੰਦ, ਥਾਪਰ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਵਿੱਕੀ ਰਾਏ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਬਹੁਤ ਹੀ ਕ੍ਰਾਂਤੀਕਾਰੀ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਰਾਹਤ ਪ੍ਰਦਾਨ ਕਰੇਗਾ। ਇਸ ਬਜਟ ਵਿੱਚ ਨੌਜਵਾਨਾਂ, ਔਰਤਾਂ ਅਤੇ ਬਜ਼ੁਰਗ ਨਾਗਰਿਕਾਂ ਸਾਰਿਆਂ ਨੂੰ ਰਾਹਤ ਮਿਲੀ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਿਹਤ ਅਤੇ ਫਾਰਮਾਸਿਊਟੀਕਲ ਖੇਤਰ ਵਿੱਚ ਕੁਝ ਮਹੱਤਵਪੂਰਨ ਐਲਾਨ ਕੀਤੇ ਅਤੇ ਕੈਂਸਰ ਅਤੇ ਦੁਰਲੱਭ ਬਿਮਾਰੀਆਂ ਨਾਲ ਸਬੰਧਤ 36 ਦਵਾਈਆਂ 'ਤੇ ਡਿਊਟੀ ਘਟਾ ਦਿੱਤੀ। ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਬਹੁਤ ਵਧੀਆ ਹੈ।

——————————
This news is auto published from an agency/source and may be published as received.

Leave a Reply

Your email address will not be published. Required fields are marked *