
ਸਰਹਿੰਦ 14 ਅਪ੍ਰੈਲ (ਥਾਪਰ): ਗੁਰਦਵਾਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਧਾਰਮਿਕ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜਸਮੇਰ ਸਿੰਘ ਪ੍ਰਧਾਨ,ਸੁਰਜੀਤ ਸਿੰਘ,ਤਲਵਿੰਦਰ ਸਿੰਘ,ਰਜਿੰਦਰ ਸਿੰਘ ਪੱਪੂ,ਗ੍ਰੰਥੀ ਮੋਹਨ ਸਿੰਘ,ਸੁਖਵਿੰਦਰ ਸਿੰਘ,ਗੁਰਦੇਵ ਸਿੰਘ ਆਦਿ ਹਾਜਰ ਸਨ।
——————————
This news is auto published from an agency/source and may be published as received.
