ਦਿਲ ਦਾ ਦੌਰਾ ਪੈਣ ਕਾਰਨ ਮੁਖਤਾਰ ਅੰਸਾਰੀ ਦੀ ਮੌਤ

ਯੂ ਪੀ: 60 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੁਖਤਾਰ ਅੰਸਾਰੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਡਾਕਟਰਾਂ ਦੀ ਟੀਮ ਨੇ ਮੁਖਤਾਰ ਅੰਸਾਰੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਹੈ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ