Home ਪੰਜਾਬ ਭਾ.ਜ.ਪਾ. ਓਬੀਸੀ ਮੋਰਚਾ ਫਤਿਹਗੜ੍ਹ ਸਾਹਿਬ ਵੱਲੋਂ ਮੋਦੀ ਸਰਕਾਰ ਦੀਆਂ ਸਕੀਮਾਂ ਬਾਰੇ ਜਾਣੂ...

ਭਾ.ਜ.ਪਾ. ਓਬੀਸੀ ਮੋਰਚਾ ਫਤਿਹਗੜ੍ਹ ਸਾਹਿਬ ਵੱਲੋਂ ਮੋਦੀ ਸਰਕਾਰ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ

ਭਾਰਤੀ ਜਨਤਾ ਪਾਰਟੀ ਓਬੀਸੀ ਮੋਰਚਾ ਫਤਿਹਗੜ੍ਹ ਸਾਹਿਬ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੀਆਂ ਸਕੀਮਾਂ ਬਾਰੇ ਘਰ ਘਰ ਵਿੱਚ ਜਾ ਕੇ ਜਾਣੂ ਕਰਵਾਇਆ ਗਿਆ | ਜਿਸ ਵਿੱਚ ਲੋਕ ਸਭਾ ਦੇ ਪ੍ਰਭਾਰੀ ਬਲਵਿੰਦਰ ਸਿੰਘ ਗੋਗੀ ਅਤੇ ਜ਼ਿਲ੍ਹਾ ਪ੍ਰਧਾਨ ਹਰਮੀਤ ਸਿੰਘ ਸੱਗੂ ਅਤੇ ਉਹਨਾਂ ਦੇ ਨਾਲ ਸੰਦੀਪ ਸਿੰਘ ਲਵਲੀ ਪੰਜਾਬ ਕਾਰਜ ਕਾਰਨੀ ਮੈਂਬਰ ਓਬੀਸੀ ਮੋਰਚਾ ਦੇ ਅਤੇ ਹੋਰ ਮੈਂਬਰ ਸਾਹਿਬਾਨ ਹਾਜ਼ਰ ਸਨ |

LEAVE A REPLY

Please enter your comment!
Please enter your name here