ਪੰਜਾਬ: ਮੌਸਮ ਵਿਭਾਗ ਨੇ ਪੰਜਾਬ ਵਿੱਚ ਲੂ ਨੂੰ ਲੈਕੇ 30 ਮਈ ਤੱਕ ਰੈਡ ਅਲਰਟ ਜਾਰੀ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਅਗਲੇ ਕੁਝ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।
ਪੰਜਾਬ, ਹਰਿਆਣਾ, ਚੰਡੀਗੜ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਹਿਸਿਆਂ ਵਿੱਚ ਗਰਮੀ ਜਾਰੀ ਰਹੇਗੀ।