ਚੰਡੀਗੜ੍ਹ: ਹਰਿਆਣਾ ਤੇ ਪੰਜਾਬ ਵਿਚ ਰਾਈਸ ਮਿਲਰਸ ਦੀ ਹੜਤਾਲ ਦੇ ਬਾਵਜੂਦ ਖੁਰਾਕ ਅਤੇ ਸਪਲਾਈ ਵਿਭਾਗ ਹਰਿਆਣਾ ਵੱਲੋਂ ਝੋਨਾ ਖਰੀਦ ਲਈ ਕੀਤੇ ਗਏ ਪੁ ਪਤਾ ਪ੍ਰਬੰਧ ਰੰਗ ਲਿਆ ਰਹੇ ਹਨ। ਹਰਿਆਣਾ ਨੇ ਪੰਜਾਬ ਤੋਂ 12 ਗੁਣਾਂ ਨੂੰ ਵੱਧ ਭੰਨ ਦੀ ਸਰਕਾਰੀ ਖਰੀਦ ਕੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਦਾ ਕੰਮ ਕੀਤਾ ਹੈ। ਇਸ ਵਾਰ ਆਨਲਾਇਨ ਗੇਟਪਾਸ ਦੀ ਸਹੂਲਤ ਮਿਲਣ ਨਾਲ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿਚ ਕਾਫੀ ਸਹੂਲਤ ਹੋਈ ਹੈ। ਹੁਣ ਤਕ ਹਰਿਆਣਾ ਵਿਚ ਜਿੱਥੇ 1,18,763 ਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਉੱਥੇ ਪੰਜਾਬ ਵਿਚ 9,433 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ। ਖੁਰਾਕ ਅਤੇ ਸਪਲਾਈ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਵੱਖ-ਵੱਖ ਸਰਕਾਰੀ ਏਜੰਸੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਕਰ ਰਹੀਆਂ ਹਨ। ਝੋਨੇ ਦੀ ਖਰੀਦ ਦਾ ਕੰਮ 15 ਨਵੰਬਰ, 2024 ਤਕ ਚੱਲੇਗਾ। ਸਰਕਾਰ ਵੱਲੋਂ ਨਿਰਧਾਰਿਤ ਘੱਟੋ ਘੱਟ ਸਹਾਇਕ ਮੁੱਲ ‘ਤੇ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਆਮ ਝੋਨੇ ਦਾ ਘੱਟੋ ਘੱਟ ਸਹਾਇਕ ਮੁੱਲ 2300 ਰੁਪਏ ਪ੍ਰਤੀ ਕੁਇੰਟਲ ਅਤੇ ਗੈਰ-ਏ ਝੋਨੇ ਦਾ ਸਹਾਇਕ ਮੁੱਲ 2320 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾ ਰਿਹਾ ਹੈ। ਸਮੇਂ ਵਿੱਚ ਝੋਨੇ ਦੀ ਖਰੀਦ 241 ਮੰਡੀਆਂ ਤੇ ਖਰੀਦ ਕੇਂਦਰਾਂ ‘ਤੇ ਕੀਤੀ ਜਾ ਰਹੀ ਹੈ। ਵਿਭਾਗ ਵੱਲੋਂ 17% ਤਕ ਦੀ ਨਮੀ ਵਾਲੀ ਝੋਨੇ ਨੂੰ ਹੀ ਖਰੀਦਣ ਦੇ ਨਿਰਦੇਸ਼ ਦਿੱਤੇ ਹੋਏ ਹਨ। ਸਾਰੀ ਮੰਡੀਆਂ ਵਿਚ ਸਹੀ ਗਿਣਤੀ ਵਿਚ ਬਾਰਦਾਨਾ ਉਪਲਬਧ ਹੈ। ਇਸ ਤੋਂ ਇਲਾਵਾ, ਫਸਲ ਦੀ ਸਫਾਈ ਆਦਿ ਲਈ ਜਰੂਰੀ ਸਮੱਗਰੀਆਂ ਦੀ ਉਪਲਬਧਤਾ ਨੇ ਯਕੀਨੀ ਕੀਤਾ ਗਿਆ ਹੈ। ਬੁਲਾਰੇ ਨੇ ਦਸਿਆ ਕਿ ਝੋਨੇ ਦੇ ਨਾਲ -ਨਾਲ ਹੋਰ ਖਰੀਫ ਫਸਲਾਂ ਦੀ ਖਰੀਦ ਦਾ ਕੰਮ ਵੀ ਐਮਐਸਪੀ ‘ਤੇ ਕੀਤਾ ਜਾ ਰਿਹਾ ਹੈ। ਸੂਬੇ ਵਿਚ 1 ਅਕਤੂਬਰ ਤੋਂ ਘੱਟੋ ਘੱਟ ਸਹਾਇਕ ਮੁੱ ‘ਤੇ ਬਾਜਰੇ ਦੀ ਖਰੀਦ ਵੀ ਚਲ ਰਹੀ ਹੈ। ਰਾਜ ਵਿਚ ਬਾਜਰੇ ਦੀ ਖਰੀਦ 91 ਮੰਡੀਆਂ ਅਤੇ ਖਰੀਦ ਕੇਂਦਰਾਂ ‘ਤੇ ਕੀਤੀ ਜਾ ਰਹੀ ਹੈ। ਬੁਲਾਰੇ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫਸਲ ਨੂੰ ਚੰਗੀ ਤਰ੍ਹਾਂ ਨਾਲ ਸਾਫ ਤੇ ਸੁੱਖਾ ਕੇ ਮੰਡੀ ਵਿਚ ਲਿਆਉਣ ਤਾਂ ਜੋ ਖਰੀਦ ਵਿਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ। ਝੋਨੇ ਵਿਚ 175 ਤੋਂ ਵੱਧ ਨਮੀਂ ਨਹੀਂ ਹੋਣੀ ਚਾਹੀਦੀ ਹੈ। ਬੁਲਾਰੇ ਅਨੁਸਾਰ 4 ਅਕਤੂਬਰ ਤਕ ਰਾਜ ਦੀ ਵੱਖ-ਵੱਖ ਮੰਡੀਆਂ ਵਿਚ ਕੁੱਲ 4,37,775 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਆਮਦ ਝੋਨੇ ਵਿੱਚੋਂ 1,18,763 ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਏਜੰਸੀਆਂ ਨੇ ਖਰੀਦ ਕਰ ਲਈ ਹੈ ਅਤੇ 18,577 ਮੀਟ੍ਰਿਕ ਟਨ ਝੋਨੇ ਦਾ ਉਠਾਨ ਵੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਦਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਖਰੀਦੀ ਗਈ ਫਸਲ ਦਾ ਸਮੇਂ ‘ਤੇ ਭੁਗਤਾਨ ਵੀ ਯਕੀਨੀ ਕੀਤਾ ਜਾ ਰਿਹਾ ਹੈ ਅਤੇ ਹੁਣ ਤਕ 15000 ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ :
ਚੰਡੀਗੜ੍ਹ, 4 ਅਕਤੂਬਰ (ਚ.ਨ.ਸ.) : ਹਰਿਆਣਾ ਤੇ ਪੰਜਾਬ ਵਿਚ ਰਾਈਸ ਮਿਲਰਸ ਦੀ ਹੜਤਾਲ ਦੇ ਬਾਵਜੂਦ ਖੁਰਾਕ ਅਤੇ ਸਪਲਾਈ ਵਿਭਾਗ ਹਰਿਆਣਾ ਵੱਲੋਂ ਝੋਨਾ ਖਰੀਦ ਲਈ ਕੀਤੇ ਗਏ ਪੁਖ਼ਤਾ ਪ੍ਰਬੰਧ ਰੰਗ ਲਿਆ ਰਹੇ ਹਨ। ਹਰਿਆਣਾ ਨੇ ਪੰਜਾਬ ਤੋਂ 12 ਗੁਣਾਂ ਵੱਧ ਝੋਨੇ ਦੀ ਸਰਕਾਰੀ ਖਰੀਦ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਦਾ ਕੰਮ ਕੀਤਾ ਹੈ। ਇਸ ਵਾਰ ਆਨਲਾਇਨ ਗੇਟਪਾਸ ਦੀ ਸਹੂਲਤ ਮਿਲਣ ਨਾਲ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿਚ ਕਾਫੀ ਸਹੂਲਤ ਹੋਈ ਹੈ। ਹੁਣ ਤਕ ਹਰਿਆਣਾ ਵਿਚ ਜਿੱਥੇ 1,18,763 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਉੱਥੇ ਪੰਜਾਬ ਵਿਚ 9,433 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ।
ਖੁਰਾਕ ਅਤੇ ਸਪਲਾਈ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵੱਖ-ਵੱਖ ਸਰਕਾਰੀ ਏਜੰਸੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਕਰ ਰਹੀਆਂ ਹਨ। ਝੋਨੇ ਦੀ ਖਰੀਦ ਦਾ ਕੰਮ 15 ਨਵੰਬਰ, 2024 ਤਕ ਚੱਲੇਗਾ। ਸਰਕਾਰ ਵੱਲੋਂ ਨਿਰਧਾਰਿਤ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਆਮ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2300 ਰੁਪਏ ਪ੍ਰਤੀ ਕੁਇੰਟਲ ਅਤੇ ਗ੍ਰੇਡ ਏ ਝੋਨੇ ਦਾ ਸਮਰਥਨ ਮੁੱਲ 2320 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾ ਰਿਹਾ ਹੈ। ਇਸ ਸਮੇਂ ਝੋਨੇ ਦੀ ਖਰੀਦ 241 ਮੰਡੀਆਂ ਤੇ ਖਰੀਦ ਕੇਂਦਰਾਂ ‘ਤੇ ਕੀਤੀ ਜਾ ਰਹੀ ਹੈ। ਵਿਭਾਗ ਵੱਲੋਂ 17% ਤਕ ਦੀ ਨਮੀ ਵਾਲੇ ਝੋਨੇ ਨੂੰ ਹੀ ਖਰੀਦਣ ਦੇ ਨਿਰਦੇਸ਼ ਦਿੱਤੇ ਹੋਏ ਹਨ। ਸਾਰੀਆਂ ਮੰਡੀਆਂ ਵਿਚ ਸਹੀ ਗਿਣਤੀ ਵਿਚ ਬਾਰਦਾਨਾ ਉਪਲਬਧ ਹੈ। ਇਸ ਤੋਂ ਇਲਾਵਾ, ਫਸਲ ਦੀ ਸਫਾਈ ਆਦਿ ਲਈ ਜ਼ਰੂਰੀ ਸਮੱਗਰੀਆਂ ਦੀ ਉਪਲਬਧਤਾ ਨੂੰ ਯਕੀਨੀ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਝੋਨੇ ਦੇ ਨਾਲ-ਨਾਲ ਹੋਰ ਖਰੀਫ ਫਸਲਾਂ ਦੀ ਖਰੀਦ ਦਾ ਕੰਮ ਵੀ ਐੱਮ.ਐੱਸ.ਪੀ. ‘ਤੇ ਕੀਤਾ ਜਾ ਰਿਹਾ ਹੈ। ਸੂਬੇ ਵਿਚ 1 ਅਕਤੂਬਰ ਤੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਬਾਜਰੇ ਦੀ ਖਰੀਦ ਵੀ ਚੱਲ ਰਹੀ ਹੈ। ਰਾਜ ਵਿਚ ਬਾਜਰੇ ਦੀ ਖਰੀਦ 91 ਮੰਡੀਆਂ ਅਤੇ ਖਰੀਦ ਕੇਂਦਰਾਂ ‘ਤੇ ਕੀਤੀ ਜਾ ਰਹੀ ਹੈ।
ਬੁਲਾਰੇ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫਸਲ ਨੂੰ ਚੰਗੀ ਤਰ੍ਹਾਂ ਨਾਲ ਸਾਫ ਤੇ ਸੁਕਾ ਕੇ ਮੰਡੀ ਵਿਚ ਲਿਆਉਣ ਤਾਂ ਜੋ ਖਰੀਦ ਵਿਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ। ਝੋਨੇ ਵਿਚ 17% ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ ਹੈ।
ਬੁਲਾਰੇ ਅਨੁਸਾਰ 4 ਅਕਤੂਬਰ ਤਕ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿਚ ਕੁੱਲ 4,37,775 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਆਮਦ ਝੋਨੇ ਵਿੱਚੋਂ 1,18,763 ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਏਜੰਸੀਆਂ ਨੇ ਖਰੀਦ ਕਰ ਲਈ ਹੈ ਅਤੇ 18,577 ਮੀਟ੍ਰਿਕ ਟਨ ਝੋਨੇ ਦਾ ਉਠਾਨ ਵੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਖਰੀਦੀ ਗਈ ਫਸਲ ਦਾ ਸਮੇਂ ‘ਤੇ ਭੁਗਤਾਨ ਵੀ ਯਕੀਨੀ ਕੀਤਾ ਜਾ ਰਿਹਾ ਹੈ ਅਤੇ ਹੁਣ ਤਕ 15000 ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 12.85 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੇ ਉਨ੍ਹਾਂ ਦੇ ਖਾਤੇ ਵਿਚ ਭੇਜ ਦਿੱਤੀ ਗਈ ਹੈ। ਫਿਲਹਾਲ ਉਠਾਨ ਕੀਤੇ ਗਏ ਝੋਨੇ ਨੂੰ ਏਜੰਸੀ ਦੇ ਗੋਦਾਮਾਂ, ਪੁਲੰਥਾਂ ਅਤੇ ਹੋਰ ਚੁਨਿੰਦਾ ਸਥਾਨਾਂ ਵਿਚ ਸਟੋਰ ਕੀਤਾ ਗਿਆ ਹੈ। ਕੁਰਕਸ਼ੇਤਰ ਜਿਨਾ ਵਿਚ ਹੋਈ ਝੋਨ ਦੀ ਸੱਭ ਤੋਂ ਵੱਧ ਖਰੀਦ ਵਿਭਾਗ ਦੇ ਬੁਲਾਰੇ ਨੇ ਅੱਗੇ ਦਸਿਆ ਕਿ ਹੁਣ ਤਕ ਖਰੀਦਿਆ ਗਿਆ ਕੁੱਲ 1,18,763 ਮੀਟ੍ਰਿਕ ਟਨ ਝੋਨੇ ਵਿੱਚੋਂ ਸੱਭ ਤੋਂ ਵੱਧ ਕੁਰਕਸ਼ੇਤਰ ਜਿਲ੍ਹਾ ਵਿਚ 10,227 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ ਹੋਈ ਹੈ। ਇਸ ਤੋਂ ਇਲਾਵਾ, ਯਮੁਨਾਨਗਰ ਜਿਲ੍ਹਾ ਵਿਚ 28,116 ਮੀਟ੍ਰਿਕ ਟਨ, ਅੰਬਾਲਾ ਜਿਲ੍ਹਾ ਵਿਚ 30,149 ਮੀਟ੍ਰਿਕ ਟਨ, ਕਰਨਾਲ ਜਿਲ੍ਹਾ ਵਿਚ 10,774 ਮੀਟ੍ਰਿਕ ਟਨ, ਕੈਥਲ ਜਿਲ੍ਹਾ ਵਿਚ 3,436 ਮੀਟ੍ਰਿਕ ਟਨ ਅਤੇ ਪੰਚਕੂਲਾ ਜਿਲ੍ਹਾ ਵਿੱਚ 3,424 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ। ਇਸੀ ਤਰ੍ਹਾਂ ਹੋਰ ਜਿਲ੍ਹਿਆਂ ਦੀ ਮੰਡੀਆਂ ਵਿਚ ਵੀ ਆਉਣ ਵਾਲੀ ਝੋਨੇ ਨੇ ਖਗੋਦਿਆ ਜਾ ਰਿਹਾ ਹੈ। ਬਾਜਰਾ ਦੀ ਰਿਵਾੜੀ ਵਿਚ ਹੋਈ ਸੱਭ ਤੋਂ ਵੱਧ ਖਰੀਦ ਬੁਲਾਰੇ ਨੇ ਇਹ ਵੀ ਦਸਿਆ ਕਿ ਸਬੇ ਵਿਚ ਵਿਭਾਗ ਨੇ 1 ਅਕਤੂਬਰ, 2024 ਤੋਂ ਘੱਟੋ ਘੱਟ ਸਹਾਇਕ ਮੁੱਲ ‘ਤੇ ਬਾਜਰੇ ਦੀ ਖਰੀਦ ਵੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਵਿਭਾਗ ਵੱਲੋਂ ਵਿਸ਼ੇਸ਼ ਰੂਪ ਨਾਲ 91 ਮੰਡੀਆਂ ਅਤੇ ਖਰੀਦ ਕੇਂਦਰ ਖੋਲੇ ਗਏ ਹਨ, ਜਿਸ ਵਿਚ ਸੂਬੇ ਦੇ ਕਿਸਾਨਾਂ ਤੋਂ 4 ਅਕਤੂਬਰ ਤਕ 28,427 ਮੀਟ੍ਰਿਕ ਟਨ ਤੋਂ ਵੱਧ ਬਾਜਰਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਰਿਵਾਝੀ ਜਿਲ੍ਹਾ ਵਿਚ ਸੱਭ ਤੋਂ ਵੱਧ 9,791 ਮੀਟ੍ਰਿਕ ਟਨ ਬਾਜਰਾ ਦੀ ਘੱਟੋ ਘੱਟ ਸਹਾਇਕ ਮੁੱਲ ‘ਤੇ ਸਰਕਾਰੀ ਖਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ, ਮਹੇਂਦਰਗੜ੍ਹ ਜਿਲ੍ਹਾ ਵਿਚ 7,199 ਮੀਟ੍ਰਿਕ ਟਨ ਗੁਰੂਗ੍ਰਾਮ ਜਿਲ੍ਹਾ ਵਿਚ 5,549 ਮੀਟ੍ਰਿਕ ਟਨ, ਝੱਜਰ ਜਿਲਾ ਵਿਚ 3,282 ਮੀਟ੍ਰਿਕ ਵਨ, ਭਿਵਾਨੀ ਜਿਲ੍ਹਾ ਵਿਚ 841 ਮੀਟ੍ਰਿਕ ਟਨ ਅਤੇ ਮੇਵਾਤ ਜਿਲ੍ਹਾ ਵਿਚ 1,682 ਮੀਟ੍ਰਿਕ ਟਨ ਬਾਜਰੇ ਦੀ ਖਰੀਦ ਕੀਤੀ ਗਈ ਹੈ। ਬੁਲਾਰੇ ਨੇ ਦਸਿਆ ਕਿ ਸਬੇ ਵਿਚ ਖਰੀਫ ਫਸਲਾਂ ਦੀ ਖਰੀਦ ਪ੍ਰਕ੍ਰਿਆ ਸੁਚਾਰੂ ਰੂਪ ਨਾਲ ਚੱਲ ਰਹੀ ਹੈ ਅਤੇ ਇਹ ਪੜਿਆ 15 ਨਵੰਬਰ, 2024 ਤਕ ਜਾਰੀ ਰਹੇਗੀ। ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰਾ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਦੇ ਆਰਥਕ ਹਿੱਤਾਂ ਦੀ ਰੱਖਿਆ ਲਈ ਵਿਭਾਗ ਪੂਰੀ ਤਰ੍ਹਾਂ ਪ੍ਰਤੀਬੱਧ ਹੈ ਅਤੇ ਪੂਰੇ ਸੀਜਨ ਵਿਚ ਬਿਨ੍ਹਾਂ ਰੁਕਾਵਟ ਅਤੇ ਕੁਸ਼ਲ ਖਰੀਦ ਪ੍ਰਕ੍ਰਿਆ ਯਕੀਨੀ ਕਰੇਗਾ।
“