ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਦਾ ਲੋਕ ਵੱਧ ਤੋਂ ਵੱਧ ਲਾਭ ਉਠਾਉਣ- ਚੀਫ਼ ਮੈਨੇਜਰ ਜਤਿਨ ਕੌਸ਼ਿਕ

ਸਰਹਿੰਦ, ਕਸਿਸ:

ਭਾਰਤੀ ਸਟੇਟ ਬੈਂਕ ਸਰਹਿੰਦ ਦੇ ਚੀਫ ਮੈਨੇਜਰ ਜਤਿਨ ਕੋਸ਼ਿਕ ਨੇ ਦੱਸਿਆ ਕਿ ਤਿਉਹਾਰਾ ਦੇ ਮੱਦੇਨਜ਼ਰ ਬੈਂਕ ਵੱਲੋਂ ਸੀਨੀਅਰ ਸਿਟੀਜਨ ਮਹਿਲਾ ਤੇ ਆਮ ਲੋਕਾਂ ਲਈ ਘੱਟ ਵਿਆਜ ਦਰ ਤੇ ਵੱਖ-ਵੱਖ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬੈਂਕ ਵੱਲੋਂ ਪੜੇ ਲਿਖੇ ਨੌਜਵਾਨਾਂ ਅਤੇ ਪੜ ਰਹੇ ਨੌਜਵਾਨਾਂ ਲਈ ਸਟੱਡੀ ਲੋਨ ਵੀ ਕੀਤਾ ਜਾਂਦਾ ਹੈ। ਭਾਰਤ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਜੋ ਸ਼ੁਰੂ ਕੀਤੀਆਂ ਗਈਆਂ ਸਨ ਉਨ੍ਹਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।

ਇਸ ਮੌਕੇ ਤੇ ਹੋਰਨਾ ਤੋ ਇਲਾਵਾ ਸਟੇਟ ਅਵਾਰਡੀ ਨੌਰੰਗ ਸਿੰਘ, ਰਾਸ਼ਟਰਪਤੀ ਅਵਾਰਡੀ ਖੁਸਵੰਤ ਰਾਏ ਥਾਪਰ ਆਦਿ ਹਾਜਰ ਸਨ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ