ਬੱਸੀ ਪਠਾਣਾ, ਉਦੇ ਧੀਮਾਨ: ਬੀਤੇ ਦਿਨੀਂ ਪਿੰਡ ਖੇੜੀ ਬੀਰ ਸਿੰਘ ਦੀ ਨਵੀਂ ਚੁਣੀ ਗਈ ਪੰਚਾਇਤ ਵੱਲੋ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਦਿਆਂ ਤੇ ਸਰਬੱਤ ਦੇ ਭਲੇ ਵਾਸਤੇ ਸ੍ਰੀ ਸੁੱਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਜਿਸ ’ਚ ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ ਸਾਹਿਬ ਦੇ ਇੰਚਾਰਜ ਗੁਰਪ੍ਰੀਤ ਸਿੰਘ (ਜੀ.ਪੀ.) ਮੁੱਖ ਮਹਿਮਾਨ ਵਜੋ ਸ਼ਾਮਲ ਹੋਏ। ਗੁਰਪ੍ਰੀਤ ਸਿੰਘ ਜੀ.ਪੀ ਨੇ ਸਮਾਗਮ ਦੌਰਾਨ ਨਵੀ ਬਣੀ ਪੰਚਾਇਤ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਸਮਾਗਮ ਨੂੰ ਸੰਬੋਧਨ ਕਰਦਿਆ ਗੁਰਪ੍ਰੀਤ ਸਿੰਘ ਜੀ.ਪੀ ਨੇ ਆਖਿਆ ਕਿ ਪਿੰਡ ਦੇ ਸਰਬਪੱਖੀ ਵਿਕਾਸ ਨੂੰ ਇੱਕ ਪੰਚਾਇਤ ਹੀ ਅੱਗੇ ਲਿਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਨੂੰ ਬਿਨਾ ਕਿਸੇ ਭੇਦਭਾਵ ਤੋਂ ਉੱਪਰ ਉੱਠ ਕੇ ਵਿਕਾਸ ਦੇ ਕੰਮਾ ਵਾਸਤੇ ਮੋਹਰੀ ਬਣਨਾ ਚਾਹੀਦਾ ਹੈ। ਇਸ ਮੌਕੇ ਨਵੇਂ ਬਣੇ ਸਰਪੰਚ ਜਸਵਿੰਦਰ ਸਿੰਘ ਲਵਲੀ ਵੱਲੋਂ ਗੁਰਪ੍ਰੀਤ ਸਿੰਘ ਜੀ.ਪੀ ਦਾ ਵਿਸ਼ੇਸ਼ ਸਨਮਾਨ ਕੀਤਾ। ਸਮਾਗਮ ਦੇ ਅਖੀਰ ’ਚ ਸਰਪੰਚ ਜਸਵਿੰਦਰ ਸਿੰਘ ਲਵਲੀ ਵੱਲੋਂ ਨਗਰ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਜਿਨਾਂ ਨੇ ਆਪਣੀਆਂ ਕੀਮਤੀ ਵੋਟਾਂ ਦੇ ਕੇ ਉਨ੍ਹਾਂ ਨੂੰ ਪਿੰਡ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਪਿੰਡ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਆਪਣੇ ਉਪਰਾਲੇ ਜਾਰੀ ਰੱਖਣਗੇ।ਇਸ ਮੌਕੇ ਪਰਮਜੀਤ ਕੌਰ ਪੰਚ,ਅਮਰਜੀਤ ਕੌਰ ਪੰਚ,ਗੁਰਵਿੰਦਰ ਸਿੰਘ ਪੰਚ,ਰਣਧੀਰ ਸਿੰਘ ਪੰਚ, ਬਲਜੀਤ ਕੌਰ ਚੇਅਰਪਰਸਨ, ਦਵਿੰਦਰ ਸਿੰਘ ਸਰੋਏ, ਅਮਰੀਕ ਸਿੰਘ, ਰਣਦੀਪ ਸਿੰਘ, ਜਗੀਰ ਸਿੰਘ ਤੋਂ ਇਲਾਵਾ ਸਮੂਹ ਪਿੰਡ ਵਾਸੀ ਹਾਜ਼ਰ ਸਨ।
ਨਵੀ ਪੰਚਾਇਤ ਨੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਦਿਆਂ ਸ਼੍ਰੀ ਸੁੱਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)
+91-80545-08200
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)
+91-80545-08200

Live Cricket Score
ਤਾਜ਼ਾ ਤਾਰੀਨ
- ਸਵਾਗਤ ਬੱਚਿਓ
- ਇੱਕ ਧਰਤੀ, ਸਿਹਤਮੰਦ ਸੰਸਾਰ – ਸੰਤ ਨਿਰੰਕਾਰੀ ਮਿਸ਼ਨ ਦੁਆਰਾ ਅੰਤਰਰਾਸ਼ਟਰੀ ਯੋਗ ਦਿਵਸ
- ਇੱਕ ਧਰਤੀ, ਸਿਹਤਮੰਦ ਸੰਸਾਰ “ਸੰਤ ਨਿਰੰਕਾਰੀ ਮਿਸ਼ਨ ਬ੍ਰਾਂਚ, ਸਰਹਿੰਦ ਦੁਆਰਾ ‘ ਅੰਤਰਰਾਸ਼ਟਰੀ ਯੋਗ “ਦਿਵਸ ਮਨਾਇਆ ਗਿਆ”
- ਸਾਬਕਾ ਰਜਿਸਟ੍ਰਾਰ ਬਾਬਾ ਬੁੱਧ ਦਾਸ ਜੀ ਦੇ ਡੇਰੇ ਵਿਖੇ ਨਤਮਸਤਕ ਹੋਏ
- ਸਵ. ਮੋਹਨ ਲਾਲ ਧੀਮਾਨ ਨੂੰ ਕੀਤੀ ਸ਼ਰਧਾਂਜਲੀ ਭੇਂਟ
- ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਸਰਕਾਰੀ ਮਿਡਲ ਸਕੂਲ ਪਿੰਡ ਬਲਾੜਾ ਵਿਖੇ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ
- ਪੰਜਾਬ ਕਾਂਗਰਸ ਵਿੱਚ ਘੱਟ ਗਿਣਤੀ ਵਿਭਾਗ ਨੂੰ ਮਿਲੀ ਮਜ਼ਬੂਤੀ – ਦਿਲਬਰ ਮੁਹੰਮਦ ਖਾਨ ਦੀ ਸਿਫ਼ਾਰਸ਼ ‘ਤੇ ਹਾਈ ਕਮਾਂਡ ਨੇ 24 ਜ਼ਿਲ੍ਹਿਆਂ ਦੇ ਚੇਅਰਮੈਨ, ਵਾਈਸ ਚੇਅਰਪਰਸਨ ਅਤੇ ਜਨਰਲ ਸਕੱਤਰ ਕੀਤੇ ਨਿਯੁਕਤ
- ਜ਼ਿਲ੍ਹਾ ਪ੍ਰਧਾਨ ਨੇ ਕੀਤਾ ਕੋਆਰਡੀਨੇਟਰ ਕਸਤੂਰੀ ਲਾਲ ਮਿੰਟੂ ਨੂੰ ਸਨਮਾਨਿਤ
- ਆਮ ਆਦਮੀ ਪਾਰਟੀ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਕੀਤਾ
- ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
- ਸਾਨੂੰ ਗੁਰੂ ਦੇ ਦਿਖਾਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ- ਮਹੰਤ ਡਾ. ਸਿਕੰਦਰ ਸਿੰਘ
- ਸਰਹਿੰਦ, ਥਾਪਰ: ਬਾਬਾ ਬੰਦਾ ਸਿੰਘ ਬਹਾਦਰ ਸੇਵਾ ਸੁਸਾਇਟੀ ਵੱਲੋਂ ਧਾਰਮਿਕ ਸਮਾਗਮ ਦੌਰਾਨ ਲੰਗਰ ਦੀ ਸੇਵਾ ਕਰਦੇ ਐਡਵੋਕੇਟ ਜਤਿੰਦਰਪਾਲ ਸਿੰਘ, ਸਰਗੁਣ ਬੱਤਰਾ, ਬੂਟਾ ਸਿੰਘ, ਸਰਪਾਲ ਸਿੰਘ, ਰਣਜੀਤ ਸਿੰਘ ਸੰਧੂ, ਪ੍ਰੀਤਮ ਸਿੰਘ ਨਾਗਰਾ।
- ਪੁਲਿਸ ਵਿਭਾਗ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਇੰਸਪੈਕਟਰਾਂ ਨੂੰ ਸਨਮਾਨਿਤ ਕੀਤਾ
- ਠੰਡੇ ਮਿੱਠੇ ਪਾਣੀ ਅਤੇ ਜਲ ਜੀਰਾ ਦੀ ਛਬੀਲ ਲਗਾਈ
- ਗੁਰਮਤ ਦੇ ਨਾਲ ਨਾਲ ਸਮਾਜਿਕ ਸਿਖਲਾਈ ਦਾ ਮੰਚ-ਨਿਰੰਕਾਰੀ ਬਾਲ ਸੰਤ ਸਮਾਗਮ
- ਜਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ. ਸਿਕੰਦਰ ਸਿੰਘ ਆਪਣੇ ਸਾਥੀਆਂ ਨਾਲ ਸੰਵਿਧਾਨ ਬਚਾਓ ਰੈਲੀ ਵਿੱਚ ਰਵਾਨਾ ਹੋਏ
- ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ‘ਸੰਵਿਧਾਨ ਬਚਾਓ ਰੈਲੀ’ ਲਈ ਫਤਹਿਗੜ੍ਹ ਸਾਹਿਬ ਹਲਕੇ ਤੋਂ ਸੈਂਕੜੇ ਕਾਂਗਰਸੀ ਵਰਕਰ ਰਵਾਨਾ
- ਨਹੀਂ ਰਹੇ ਬਜ਼ੁਰਗ ਅਕਾਲੀ ਨੇਤਾ ਸੁਖਦੇਵ ਸਿੰਘ ਢੀਂਡਸਾ
- ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ
- ਭੋਗ ਤੇ ਰਸਮ ਪਗੜੀ 24 ਮਈ ਨੂੰ
- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੁੰਨੀ ਕਲਾਂ ਦੇ ਨਤੀਜੇ ਰਹੇ ਸ਼ਾਨਦਾਰ
- ਦ ਹਿਊਮਨ ਰਾਈਟਸ ਐਂਡ ਐਂਟੀ ਕਰਪਸ਼ਨ ਫ਼ਰੰਟ ਰਜਿ. ਪੰਜਾਬ ਵੱਲੋਂ ਕੀਤਾ ਗਿਆ ਵਿਦਿਆਰਥੀਆਂ ਦਾ ਸਨਮਾਨ
- ਮਹਾਂਰਿਸ਼ੀ ਦਯਾਨੰਦ ਹਾਈ ਸਕੂਲ ਵਿੱਚ ਵਿਦਿਆਰਥਣਾਂ ਦਾ ਕੀਤਾ ਸਨਮਾਨ
- ਰਾਜੀਵ ਗਾਂਧੀ ਦੀ ਯਾਦ ‘ਚ ਜਿਲਾ ਯੂਥ ਕਾਂਗਰਸ ਵੱਲੋਂ ਖੂਨਦਾਨ ਕੈਂਪ
- ਗਿਆਨਦੀਪ ਮੰਚ ਵੱਲੋਂ ਅਮਨ ਸ਼ਾਂਤੀ ਨੂੰ ਸਮਰਪਿਤ ਸਮਾਗਮ