ਨਿਊਜ਼ ਟਾਊਨ: ਸ .ਪਰਮਿੰਦਰ ਸਿੰਘ੍ ਢੀਂਡਸਾ ਸਾਬਕਾ ਐਮ.ਐਲ.ਏ ਦੇ ਜਨਮ ਦਿਨ ਦੀ ਖੁਸ਼ੀ ਨੂੰ ਮੁੱਖ ਰੱਖਦਿਆਂ ਅਕਾਲੀ ਵਰਕਰਾਂ ਵੱਲੋਂ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਉਹਨਾਂ ਦੀ ਚੜ੍ਹਦੀ ਕਲਾ ਲਈ ਅੱਜ ਮਿਤੀ 7 ਦਸੰਬਰ ਨੂੰ ਪਾਠ ਦੇ ਭੋਗ ਪਾਏ ਗਏ। ਸਵੇਰੇ ਦਸ ਵਜੇ ਅਰਦਾਸ ਕੀਤੀ ਗਈ ਜਿਸ ਵਿੱਚ ਸਮੂਹ ਅਕਾਲੀ ਵਰਕਰ ਸ. ਪਰਮਿੰਦਰ ਸਿੰਘ ਢੀਂਡਸਾ ਦੀ ਲੰਮੀ ਉਮਰ, ਸਿਹਤਯਾਬ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਉਹਨਾਂ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਇਸ ਮੌਕੇ ਅਮਨਵੀਰ ਸਿੰਘ ਚੈਰੀ, ਵਰਿੰਦਰ ਪਾਲ ਸਿੰਘ ਟੀਟੂ, ਸ. ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਕੌਂਸਲ,ਬਲਦੇਵ ਸਿੰਘ, ਭੰਮਾ ਬੱਦੀ, ਚਮਕੌਰ ਸਿੰਘ ਮੋਰਾਂਵਾਲੀ, ਗੁਰਚਰਨ ਸਿੰਘ ਧਾਲੀਵਾਲ, ਕੇਵਲ ਸਿੰਘ ਸ਼ੇਰੋ, ਰੂਪ ਸਿੰਘ ਸ਼ੇਰੋ, ਸਤਿਗੁਰ ਸਿੰਘ ਨਮੋਲ ,ਮੱਖਣ ਸ਼ਰਮਾ ਉਬਾਵਾਲ , ਹਰਪ੍ਰੀਤ ਸਿੰਘ ਢੀਂਡਸਾਂ ਰਕੇਸ਼ ਬਨਾਰਸੀ, ਬਲਜੀਤ ਸਿੰਘ ਗਲੜੀ, ਨਵੀਨ ਬਨਾਰਸੀ, ਗੁਰਮੀਤ ਸਿੰਘ ਜੌਹਲ ,ਸੁਖਪਾਲ ਸਿੰਘ ਮਹਿਲਾਂ, ਮਨਪ੍ਰੀਤ ਸਿੰਘ ਗਿੱਲ, ਦਰਸ਼ਨ ਸਿੰਘ ਚੌਹਾਨ, ਯਾਦਵਿੰਦਰ ਸਿੰਘ ਨਿਰਮਾਣ, ਪ੍ਰਿਤਪਾਲ ਸਿੰਘ ਕਾਲਾ, ਐਮ.ਸੀ ਰਿਪੂ ਢਿੱਲੋਂ, ਵਿਜੇ ਲੰਕੇਸ਼ ,ਸੰਦੀਪ ਦਾਣੀਆ, ਪਿਆਰਾ ਸਿੰਘ ਬੱਗੂਆਣਾ ,ਕੁਲਵੰਤ ਸਿੰਘ ਗਿਹਲਾ, ਜੀਵਨ ਗਰਗ, ਰਣਧੀਰ ਸਿੰਘ ਸਮੂਰਾਂ, ਵਿੱਕੀ ਛਾਜਲੀ ,ਸੁਖਪਾਲ ਸਿੰਘ ਗੁਜਰਾਂ ,ਗੁਰਜੰਟ ਸਿੰਘ ਨਮੋਲ, ਬਾਬਾ ਜਗਦੀਸ਼ ਗਿਰ ,ਪਰਮਜੀਤ ਸਿੰਘ ਪੰਮਾ, ਜਸਵੰਤ ਸਿੰਘ ਭੱਠਲ, ਕੁਲਦੀਪ ਸਿੰਘ ਬਟੂਆ, ਜਸ਼ਨ ਮੂਲੋਵਾਲ, ਕੇਵਲ ਸਿੰਘ ਜਲਾਨ , ਬਾਬਾ ਏ .ਪੀ. ਸਿੰਘ, ਕੁਲਦੀਪ ਸਿੰਘ ਢੱਡਰੀਆਂ ,ਬਿੰਦਰ ਢੱਡਰੀਆਂ, ਜਸਪਾਲ ਕੋਚ ਸੁਨਾਮ, ਕਾਲਾ ਨੰਬਰਦਾਰ ,ਲਾਡੀ ਕੁਲਾਰਾ ਸਰਪੰਚ, ਗੁਰਚਰਨ ਲੱਡਾ ,ਗੁਰਪ੍ਰੀਤ ਸਿੰਘ ਲੱਡਾ, ਪ੍ਰੀਤਮ ਸਿੰਘ ਪੀਤਾ ,ਮਾਸਟਰ ਦਲਜੀਤ ਸਿੰਘ ਕਾਕਾ ਸਨਾਮ, ਪ੍ਰੋਫੈਸਰ ਸੋਹਣਦੀਪ ਸਿੰਘ,ਗੁਰਜੰਟ ਸਿੰਘ ਦੁੱਗਾ, ਮਨੂ ਬਡਰੁਖਾ, ਮੁੰਨਾ ਠੇਕੇਦਾਰ ,ਮੱਖਣ ਸਰਪੰਚ ਜਖੇਪਲ, ਚਿਤਵੰਤ ਸਿੰਘ ਬੱਬਲ, ਸਰਪੰਚ ਕਾਲਾ ਨਾਗਰਾ, ਬਬਲੂ ਜਰਮਨੀ, ਰਾਣਾ ਬਰਾੜ ,ਲਲਿਤ ਕੁਮਾਰ, ਸੁਖਦੇਵ ਸਿੰਘ ਸ਼ੇਰੋ, ਰਾਮਪਾਲ ਸਿੰਘ, ਸੁਰਜਨ ਭੈਣੀ, ਬਲਵਿੰਦਰ ਸਿੰਘ ਸੰਗਤੀ ਵਾਲਾ, ਗੁਲਜਾਰ ਸਿੰਘ ਪਿਸ਼ੌਰ, ਲੱਖੀ ਸਰਪੰਚ, ਪਿਸ਼ੌਰ ਟੋਨੀ ਪ੍ਰਧਾਨ ਸੁਨਾਮ, ਜਗਤਾਰ ਸਿੰਘ ਤਾਰੀ ਸਰਪੰਚ ਪਿਸ਼ੌਰ ਅਤੇ ਹੋਰ ਬਹੁਤ ਸਾਰੀਆਂ ਸ਼ਖ਼ਸੀਅਤਾਂ ਹਾਜ਼ਰ ਸਨ। ਸ. ਪਰਮਿੰਦਰ ਸਿੰਘ ਢੀਂਡਸਾ ਨੇ ਵਧਾਈਆਂ ਦੇਣ ਵਾਲੇ ਆਪਣੇ ਅਕਾਲੀ ਵਰਕਰਾਂ ਦਾ ਦਿਲੋਂ ਧੰਨਵਾਦ ਕੀਤਾ।
ਅਕਾਲੀ ਵਰਕਰਾਂ ਨੇ ਸ.ਪਰਮਿੰਦਰ ਸਿੰਘ ਢੀਂਡਸਾ ਨੂੰ ਜਨਮ ਦਿਨ ਦੀਆਂ ਦਿੱਤੀਆਂ ਮੁਬਾਰਕਾਂ

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)
+91-80545-08200
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ)
+91-80545-08200

Live Cricket Score
ਤਾਜ਼ਾ ਤਾਰੀਨ
- ਸਵਾਗਤ ਬੱਚਿਓ
- ਇੱਕ ਧਰਤੀ, ਸਿਹਤਮੰਦ ਸੰਸਾਰ – ਸੰਤ ਨਿਰੰਕਾਰੀ ਮਿਸ਼ਨ ਦੁਆਰਾ ਅੰਤਰਰਾਸ਼ਟਰੀ ਯੋਗ ਦਿਵਸ
- ਇੱਕ ਧਰਤੀ, ਸਿਹਤਮੰਦ ਸੰਸਾਰ “ਸੰਤ ਨਿਰੰਕਾਰੀ ਮਿਸ਼ਨ ਬ੍ਰਾਂਚ, ਸਰਹਿੰਦ ਦੁਆਰਾ ‘ ਅੰਤਰਰਾਸ਼ਟਰੀ ਯੋਗ “ਦਿਵਸ ਮਨਾਇਆ ਗਿਆ”
- ਸਾਬਕਾ ਰਜਿਸਟ੍ਰਾਰ ਬਾਬਾ ਬੁੱਧ ਦਾਸ ਜੀ ਦੇ ਡੇਰੇ ਵਿਖੇ ਨਤਮਸਤਕ ਹੋਏ
- ਸਵ. ਮੋਹਨ ਲਾਲ ਧੀਮਾਨ ਨੂੰ ਕੀਤੀ ਸ਼ਰਧਾਂਜਲੀ ਭੇਂਟ
- ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਸਰਕਾਰੀ ਮਿਡਲ ਸਕੂਲ ਪਿੰਡ ਬਲਾੜਾ ਵਿਖੇ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ
- ਪੰਜਾਬ ਕਾਂਗਰਸ ਵਿੱਚ ਘੱਟ ਗਿਣਤੀ ਵਿਭਾਗ ਨੂੰ ਮਿਲੀ ਮਜ਼ਬੂਤੀ – ਦਿਲਬਰ ਮੁਹੰਮਦ ਖਾਨ ਦੀ ਸਿਫ਼ਾਰਸ਼ ‘ਤੇ ਹਾਈ ਕਮਾਂਡ ਨੇ 24 ਜ਼ਿਲ੍ਹਿਆਂ ਦੇ ਚੇਅਰਮੈਨ, ਵਾਈਸ ਚੇਅਰਪਰਸਨ ਅਤੇ ਜਨਰਲ ਸਕੱਤਰ ਕੀਤੇ ਨਿਯੁਕਤ
- ਜ਼ਿਲ੍ਹਾ ਪ੍ਰਧਾਨ ਨੇ ਕੀਤਾ ਕੋਆਰਡੀਨੇਟਰ ਕਸਤੂਰੀ ਲਾਲ ਮਿੰਟੂ ਨੂੰ ਸਨਮਾਨਿਤ
- ਆਮ ਆਦਮੀ ਪਾਰਟੀ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਕੀਤਾ
- ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
- ਸਾਨੂੰ ਗੁਰੂ ਦੇ ਦਿਖਾਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ- ਮਹੰਤ ਡਾ. ਸਿਕੰਦਰ ਸਿੰਘ
- ਸਰਹਿੰਦ, ਥਾਪਰ: ਬਾਬਾ ਬੰਦਾ ਸਿੰਘ ਬਹਾਦਰ ਸੇਵਾ ਸੁਸਾਇਟੀ ਵੱਲੋਂ ਧਾਰਮਿਕ ਸਮਾਗਮ ਦੌਰਾਨ ਲੰਗਰ ਦੀ ਸੇਵਾ ਕਰਦੇ ਐਡਵੋਕੇਟ ਜਤਿੰਦਰਪਾਲ ਸਿੰਘ, ਸਰਗੁਣ ਬੱਤਰਾ, ਬੂਟਾ ਸਿੰਘ, ਸਰਪਾਲ ਸਿੰਘ, ਰਣਜੀਤ ਸਿੰਘ ਸੰਧੂ, ਪ੍ਰੀਤਮ ਸਿੰਘ ਨਾਗਰਾ।
- ਪੁਲਿਸ ਵਿਭਾਗ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਇੰਸਪੈਕਟਰਾਂ ਨੂੰ ਸਨਮਾਨਿਤ ਕੀਤਾ
- ਠੰਡੇ ਮਿੱਠੇ ਪਾਣੀ ਅਤੇ ਜਲ ਜੀਰਾ ਦੀ ਛਬੀਲ ਲਗਾਈ
- ਗੁਰਮਤ ਦੇ ਨਾਲ ਨਾਲ ਸਮਾਜਿਕ ਸਿਖਲਾਈ ਦਾ ਮੰਚ-ਨਿਰੰਕਾਰੀ ਬਾਲ ਸੰਤ ਸਮਾਗਮ
- ਜਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ. ਸਿਕੰਦਰ ਸਿੰਘ ਆਪਣੇ ਸਾਥੀਆਂ ਨਾਲ ਸੰਵਿਧਾਨ ਬਚਾਓ ਰੈਲੀ ਵਿੱਚ ਰਵਾਨਾ ਹੋਏ
- ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ‘ਸੰਵਿਧਾਨ ਬਚਾਓ ਰੈਲੀ’ ਲਈ ਫਤਹਿਗੜ੍ਹ ਸਾਹਿਬ ਹਲਕੇ ਤੋਂ ਸੈਂਕੜੇ ਕਾਂਗਰਸੀ ਵਰਕਰ ਰਵਾਨਾ
- ਨਹੀਂ ਰਹੇ ਬਜ਼ੁਰਗ ਅਕਾਲੀ ਨੇਤਾ ਸੁਖਦੇਵ ਸਿੰਘ ਢੀਂਡਸਾ
- ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ
- ਭੋਗ ਤੇ ਰਸਮ ਪਗੜੀ 24 ਮਈ ਨੂੰ
- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੁੰਨੀ ਕਲਾਂ ਦੇ ਨਤੀਜੇ ਰਹੇ ਸ਼ਾਨਦਾਰ
- ਦ ਹਿਊਮਨ ਰਾਈਟਸ ਐਂਡ ਐਂਟੀ ਕਰਪਸ਼ਨ ਫ਼ਰੰਟ ਰਜਿ. ਪੰਜਾਬ ਵੱਲੋਂ ਕੀਤਾ ਗਿਆ ਵਿਦਿਆਰਥੀਆਂ ਦਾ ਸਨਮਾਨ
- ਮਹਾਂਰਿਸ਼ੀ ਦਯਾਨੰਦ ਹਾਈ ਸਕੂਲ ਵਿੱਚ ਵਿਦਿਆਰਥਣਾਂ ਦਾ ਕੀਤਾ ਸਨਮਾਨ
- ਰਾਜੀਵ ਗਾਂਧੀ ਦੀ ਯਾਦ ‘ਚ ਜਿਲਾ ਯੂਥ ਕਾਂਗਰਸ ਵੱਲੋਂ ਖੂਨਦਾਨ ਕੈਂਪ
- ਗਿਆਨਦੀਪ ਮੰਚ ਵੱਲੋਂ ਅਮਨ ਸ਼ਾਂਤੀ ਨੂੰ ਸਮਰਪਿਤ ਸਮਾਗਮ