ਦਿੱਲੀ ਚੋਣਾਂ ਦਾ ਐਲਾਨ, ਚੋਣ ਜਾਬਤਾ ਲਾਗੂ

ਦਿੱਲੀ: ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਦਿੱਲੀ ਵਿਧਾਨ ਸਭਾ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ।ਦਿੱਲੀ ਚ 5 ਫਰਵਰੀ ਨੂੰ ਚੋਣਾਂ ਹੋਣਗੀਆਂ। 8 ਫਰਵਰੀ ਨੂੰ ਨਤੀਜੇ ਆਉਣਗੇ।17 ਜਨਵਰੀ ਤੱਕ ਨਾਮਜ਼ਦਗੀਆਂ ਕਰ ਸਕਦੇ ਹਾਂ।

Leave a Reply

Your email address will not be published. Required fields are marked *