ਸਰਹਿੰਦਸ਼੍ਰੀ ਸਹਿਜ ਪਾਠ ਸਾਹਿਬ ਦੇ ਭੋਗ ਤੇ ਅੰਤਿਮ ਅਰਦਾਸ 23 ਫਰਵਰੀ ਨੂੰ 20 February 202520 February 2025 - by News Town ਸਰਹਿੰਦ,(ਥਾਪਰ): ਸਮਾਜਸੇਵੀ ਦਰਬਾਰਾ ਸਿੰਘ ਧਨੋਆ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਤੇ ਅੰਤਿਮ ਅਰਦਾਸ 23 ਫਰਵਰੀ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਨੇੜੇ ਸੋਹਲ ਨਰਸਿੰਗ ਹੋਮ ਬ੍ਰਾਹਮਣ ਮਾਜਰਾ, ਸਰਹਿੰਦ ਵਿਖੇ 1 ਤੋਂ 2 ਵਜੇ ਤੱਕ ਹੋਵੇਗੀ।