ਸਰਹਿੰਦ, ਥਾਪਰ:
ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਐਕਸ ਯੂਨੀਅਨ ਦੇ ਪ੍ਰਧਾਨ ਰਾਜੇਸ਼ ਕੁਮਾਰ ਸ਼ਰਮਾ ਲੁਧਿਆਣਾ ਪੱਛਮੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਲਈ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਨਾਲ਼ ਵਾਰਡ ਨੰਬਰ 53 ਵਿੱਚ ਚੋਣ ਪ੍ਰਚਾਰ ਕਰਦੇ ਹੋਏ।
ਇਸ ਮੌਕੇ ਮਨਦੀਪ ਸਿੰਘ ਪੋਲਾ, ਹਰਮਿੰਦਰ ਸੂਦ, ਮੋਹਿਤ ਸੂਦ ਅਤੇ ਐਡਵੋਕੇਟ ਰਾਜੇਸ਼ ਉਪਲ ਨੇ ਪਾਰਟੀ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ।