
ਸਰਹਿੰਦ, ਥਾਪਰ: ਸਿੱਖਿਆ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਡਾ. ਸੋਨਾ ਥਿੰਦ ਅਤੇ ਐੱਸ. ਸੀ ਸੈੱਲ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਜੀ.ਪੀ ਸਟੇਟ ਐਵਾਰਡੀ ਲੈਕਚਰਾਰ ਰੂਪਪ੍ਰੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ। ਇਸ ਮੌਕੇ ਅਜੀਤ ਸਿੰਘ, ਡਿਪਟੀ ਡਾਇਰੈਕਟਰ ਰਾਸ਼ਿਮ ਵਰਮਾ, ਪੂਰਨ ਸਹਿਗਲ, ਖੁਸ਼ਵੰਤ ਰਾਏ ਆਦਿ ਹਾਜਰ ਸਨ।
