ਦੁੱਖਦਾਈ ਖਬਰ: ਕਾਗਰਸ ਕਮੇਟੀ ਦੇ ਸਾਬਕਾ ਜਿਲ੍ਹਾ ਪ੍ਰਧਾਨ ਡਾ. ਸਿਕੰਦਰ ਸਿੰਘ ਜੀ ਦਾ ਹੋਇਆ ਦੇਹਾਂਤ।

ਬੱਸੀ ਪਠਾਣਾਂ: ਅੱਜ ਕਾਂਗਰਸ ਕਮੇਟੀ ਦੇ ਸਾਬਕਾ ਜਿਲ੍ਹਾ ਪ੍ਰਧਾਨ ਡਾ. ਸਿਕੰਦਰ ਸਿੰਘ ਜੀ ਦਾ ਦੇਹਾਂਤ ਹੋ ਗਿਆ ਹੈ। ਡਾ. ਸਿਕੰਦਰ ਸਿੰਘ ਕਾਫੀ ਦਿਨਾਂ ਤੋਂ ਬੀਮਾਰ ਚਲੇ ਆ ਰਹੇ ਸਨ। ਉਹਨਾਂ ਦੀ ਮੌਤ ਦਾ ਸ਼ਹਿਰ ਵਾਸੀਆਂ ਅਤੇ ਸਮੁੱਚੀ ਕਾਂਗਰਸ ਪਾਰਟੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ।

Leave a Reply

Your email address will not be published. Required fields are marked *