ਪੰਜਾਬ ਸਰਕਾਰ ਵੱਲੋਂ 14 ਜਨਵਰੀ ਤੱਕ ਛੁੱਟੀਆਂ ਕਰਨ ਦਾ ਫ਼ੈਸਲਾ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕੜਾਕੇ ਦੀ ਠੰਡ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਦਸਵੀਂ ਕਲਾਸ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਚ 8 ਜਨਵਰੀ ਤੋਂ 14 ਜਨਵਰੀ ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ