ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ 20 ਦਸੰਬਰ ਨੂੰ ਕੈਬਨਿਟ ਦੀ ਅਹਿਮ ਬੈਠਕ ਸੱਦੀ ਹੈ। ਪੰਜਾਬ ਕੈਬਨਿਟ ਦੀ ਬੈਠਕ ਕੱਲ 3 ਵਜੇ ਹੋਵੇਗੀ। ਜਾਣਕਾਰੀ ਮੁਤਾਬਕ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।
——————————
This news is auto published from an agency/source and may be published as received.
