
ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਹੋਏ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ
ਫ਼ਤਿਹਗੜ੍ਹ ਸਾਹਿਬ, ਰੂਪ ਨਰੇਸ਼
ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਧਰਮਪਤਨੀ ਮੈਂਬਰ ਪਾਰਲੀਮੈਂਟ ਹਰਸ਼ਿਮਰਤ ਕੌਰ ਬਾਦਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਗੁਰੂਦੁਆਰਾ ਸਾਹਿਬ ਵਿਖੇ ਛੋਟੇ ਸਾਹਿਬਜਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸ਼ਾਨੀ ਸਹਾਦਤ ਨੂੰ ਨਮਨ ਕਰਦਿਆਂ ਪਾਰਟੀ ਦੀ ਚੜਦੀਕਲਾ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
——————————
This news is auto published from an agency/source and may be published as received.
